Judges 14:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
(ਸਮਸੂਨ ਦੇ ਮਾਪੇ ਇਹ ਨਹੀਂ ਜਾਣਦੇ ਸਨ ਕਿ ਯਹੋਵਾਹ ਚਾਹੁੰਦਾ ਸੀ ਕਿ ਅਜਿਹਾ ਵਾਪਰੇ। ਯਹੋਵਾਹ ਫ਼ਲਿਸਤੀ ਲੋਕਾਂ ਦੇ ਵਿਰੁੱਧ ਕੁਝ ਕਰਨ ਦੀ ਤਲਾਸ਼ ਵਿੱਚ ਸੀ। ਫ਼ਲਿਸਤੀ ਲੋਕ ਉਸ ਵੇਲੇ ਇਸਰਾਏਲ ਦੇ ਲੋਕਾਂ ਉੱਤੇ ਹਕੂਮਤ ਕਰ ਰਹੇ ਸਨ।)
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਦੇ ਮਾਪੇ ਨਾ ਸਮਝੇ ਜੋ ਇਹ ਯਹੋਵਾਹ ਦੀ ਵੱਲੋਂ ਹੈਸੀ ਜੋ ਫਲਿਸਤੀਆਂ ਨਾਲ ਲੜਾਈ ਕਰਨ ਦਾ ਇੱਕ ਪੱਜ ਲੱਭਦਾ ਸੀ। ਉਸ ਵੇਲੇ ਫਲਿਸਤੀ ਇਸਰਾਏਲ ਉੱਤੇ ਰਾਜ ਕਰਦੇ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਦੇ ਮਾਤਾ-ਪਿਤਾ ਨਾ ਸਮਝ ਸਕੇ ਕਿ ਇਹ ਗੱਲ ਯਹੋਵਾਹ ਦੇ ਵੱਲੋਂ ਸੀ, ਜੋ ਫ਼ਲਿਸਤੀਆਂ ਨਾਲ ਲੜਾਈ ਕਰਨ ਦਾ ਇੱਕ ਬਹਾਨਾ ਲੱਭਦਾ ਸੀ। ਉਸ ਸਮੇਂ ਫ਼ਲਿਸਤੀ ਇਸਰਾਏਲ ਉੱਤੇ ਰਾਜ ਕਰਦੇ ਸਨ।