Judges 14:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਮਸੂਨ ਆਪਣੇ ਮਾਤਾ ਪਿਤਾ ਨਾਲ ਤਿਮਨਾਥ ਸ਼ਹਿਰ ਨੂੰ ਗਿਆ। ਉਹ ਉੱਥੋਂ ਤੀਕ ਗਏ ਜਿੱਥੇ ਸ਼ਹਿਰ ਦੇ ਨੇੜੇ ਅੰਗੂਰਾਂ ਦੇ ਖੇਤ ਸਨ। ਉਸੇ ਥਾਂ ਉੱਤੇ ਇੱਕ ਜਵਾਨ ਸ਼ੇਰ ਅਚਾਨਕ ਦਹਾੜਿਆ ਅਤੇ ਸਮਸੂਨ ਉੱਤੇ ਕੁੱਦ ਪਿਆ!
Punjabi Bible 2016 - ਪਵਿੱਤਰ ਬਾਈਬਲ O.V.
ਤਦ ਸਮਸੂਨ ਅਤੇ ਉਹ ਦੇ ਮਾਪੇ ਤਿਮਨਾਥ ਵਲ ਉਤਰੇ ਅਤੇ ਤਿਮਨਾਥ ਦੇ ਦਾਖ ਦੇ ਬਾਗਾਂ ਵਿੱਚ ਅੱਪੜੇ ਤਾਂ ਵੇਖੋ, ਇੱਕ ਜੁਆਨ ਬਬਰ ਸ਼ੇਰ ਉਹ ਦੇ ਸਾਹਮਣੇ ਆ ਗੱਜਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਮਸੂਨ ਆਪਣੇ ਮਾਤਾ-ਪਿਤਾ ਨੂੰ ਨਾਲ ਲੈ ਕੇ ਤਿਮਨਾਹ ਵੱਲ ਗਿਆ ਅਤੇ ਜਦ ਤਿਮਨਾਹ ਦੇ ਦਾਖਾਂ ਦੇ ਬਾਗ਼ਾਂ ਵਿੱਚ ਪਹੁੰਚਿਆ ਤਾਂ ਵੇਖੋ, ਇੱਕ ਜੁਆਨ ਬੱਬਰ ਸ਼ੇਰ ਉਸ ਦੇ ਸਾਹਮਣੇ ਆ ਕੇ ਗੱਜਿਆ।