Judges 14:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਸਮਸੂਨ ਸ਼ਹਿਰ ਵਿੱਚ ਗਿਆ ਅਤੇ ਫ਼ਲਿਸਤੀ ਕੁੜੀ ਨਾਲ ਗੱਲ ਕੀਤੀ ਅਤੇ ਉਹ ਉਸ ਨਾਲ ਪ੍ਰਸੰਨ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਲਹਿ ਗਿਆ ਅਤੇ ਉਸ ਤੀਵੀਂ ਨਾਲ ਗੱਲਾਂ ਕੀਤੀਆਂ ਅਤੇ ਉਹ ਸਮਸੂਨ ਦੀਆਂ ਅੱਖਾਂ ਵਿੱਚ ਜਚ ਗਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸਨੇ ਜਾ ਕੇ ਉਸ ਇਸਤਰੀ ਨਾਲ ਗੱਲਾਂ ਕੀਤੀਆਂ ਅਤੇ ਉਹ ਸਮਸੂਨ ਨੂੰ ਚੰਗੀ ਲੱਗੀ।