Judges 14:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਈ ਦਿਨਾਂ ਮਗਰੋਂ ਸਮਸੂਨ ਫ਼ਲਿਸਤੀ ਔਰਤ ਨਾਲ ਸ਼ਾਦੀ ਕਰਨ ਲਈ ਵਾਪਸ ਆ ਗਿਆ। ਆਉਂਦਿਆਂ ਹੋਇਆਂ ਰਸਤੇ ਵਿੱਚ ਉਹ ਮਰੇ ਹੋਏ ਸ਼ੇਰ ਨੂੰ ਵੇਖਣ ਲਈ ਗਿਆ। ਉਸ ਨੇ ਸ਼ੇਰ ਦੀ ਲਾਸ਼ ਵਿੱਚ ਮਧੂ ਮੱਖੀਆਂ ਦਾ ਝੁੰਡ ਦੇਖਿਆ। ਉਨ੍ਹਾਂ ਨੇ ਕੁਝ ਸ਼ਹਿਦ ਬਣਾ ਲਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕੁਝ ਚਿਰ ਪਿੱਛੋਂ ਉਹ ਮੁਕਲਾਵੇ ਲਈ ਗਿਆ ਅਤੇ ਰਾਹ ਤੋਂ ਲਾਂਭੇ ਹੋ ਕੇ ਬਬਰ ਸ਼ੇਰ ਦੀ ਲੋਥ ਵੇਖਣ ਗਿਆ ਅਤੇ ਵੇਖੋ, ਉੱਥੇ ਬਬਰ ਸ਼ੇਰ ਦੀ ਲੋਥ ਵਿੱਚ ਸ਼ਹਿਤ ਦੀਆਂ ਮੱਖੀਆਂ ਦਾ ਝੁੰਡ ਅਤੇ ਸ਼ਹਿਤ ਭੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੁਝ ਦਿਨਾਂ ਬਾਅਦ ਉਹ ਉਸ ਨੂੰ ਵਿਆਹੁਣ ਲਈ ਗਿਆ ਅਤੇ ਉਸ ਬੱਬਰ ਸ਼ੇਰ ਦੀ ਲੋਥ ਵੇਖਣ ਲਈ ਰਾਹ ਤੋਂ ਇੱਕ ਪਾਸੇ ਨੂੰ ਮੁੜ ਗਿਆ ਅਤੇ ਵੇਖੋ, ਉੱਥੇ ਬੱਬਰ ਸ਼ੇਰ ਦੀ ਲੋਥ ਵਿੱਚ ਸ਼ਹਿਦ ਦੀਆਂ ਮੱਖੀਆਂ ਦਾ ਝੁੰਡ ਅਤੇ ਸ਼ਹਿਦ ਵੀ ਸੀ।