Judges 15:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਪਰਿਵਾਰ-ਸਮੂਹ ਦੇ ਆਦਮੀਆਂ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਫ਼ਲਿਸਤੀ ਲੋਕ ਇੱਥੇ ਸਾਡੇ ਨਾਲ ਲੜਨ ਲਈ ਕਿਉਂ ਆਏ ਹੋ?” ਉਸ ਨੇ ਜਵਾਬ ਦਿੱਤਾ, “ਅਸੀਂ ਸਮਸੂਨ ਨੂੰ ਫ਼ੜਨ ਆਏ ਹਾਂ। ਅਸੀਂ ਉਸ ਨੂੰ ਆਪਣਾ ਕੈਦੀ ਬਨਾਉਣਾ ਚਾਹੁੰਦੇ ਹਾਂ। ਅਸੀਂ ਉਸ ਨੂੰ ਉਨ੍ਹਾਂ ਗੱਲਾਂ ਦੀ ਸਜ਼ਾ ਦੇਣੀ ਚਾਹੁੰਦੇ ਹਾਂ ਜਿਹੜੀਆਂ ਉਸ ਨੇ ਸਾਡੇ ਲੋਕਾਂ ਨਾਲ ਕੀਤੀਆਂ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੂਦਾਹ ਦਿਆਂ ਲੋਕਾਂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਾਹ ਨੂੰ ਸਾਡੇ ਉੱਤੇ ਚੜ੍ਹ ਆਏ ਹੋ? ਉਨ੍ਹਾਂ ਆਖਿਆ, ਅਸੀਂ ਸਮਸੂਨ ਨੂੰ ਬੰਨ੍ਹਣ ਆਏ ਹਾਂ ਕਿ ਜਿਹੀ ਉਹ ਨੇ ਸਾਡੀ ਨਾਲ ਕੀਤੀ ਤਿਹੀ ਅਸੀਂ ਉਹ ਦੇ ਨਾਲ ਕਰੀਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਦੇ ਲੋਕਾਂ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਉਂ ਸਾਡੇ ਉੱਤੇ ਹਮਲਾ ਕਰਨ ਆਏ ਹੋ?” ਉਨ੍ਹਾਂ ਨੇ ਉੱਤਰ ਦਿੱਤਾ, “ਅਸੀਂ ਸਮਸੂਨ ਨੂੰ ਬੰਨ੍ਹਣ ਲਈ ਆਏ ਹਾਂ ਤਾਂ ਜੋ ਜਿਸ ਤਰ੍ਹਾਂ ਉਸ ਨੇ ਸਾਡੇ ਨਾਲ ਕੀਤਾ, ਉਸੇ ਤਰ੍ਹਾਂ ਅਸੀਂ ਵੀ ਉਹ ਦੇ ਨਾਲ ਕਰੀਏ।”