Judges 15:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸਮਸੂਨ ਨੇ ਆਖਿਆ, “ਇੱਕ ਖੋਤੇ ਦੇ ਜਬੜੇ ਦੀ ਹੱਡੀ ਨਾਲ ਮੈਂ 1,000 ਬੰਦਿਆਂ ਨੂੰ ਮਾਰ ਦਿੱਤਾ, ਇੱਕ ਖੋਤੇ ਦੇ ਜਬੜੇ ਦੀ ਹੱਡੀ ਨਾਲ ਮੈਂ ਉਨ੍ਹਾਂ ਦੀ ਇੱਕ ਵੱਡੀ ਢੇਰੀ ਲਾ ਦਿੱਤੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਸਮਸੂਨ ਨੇ ਆਖਿਆ,–— ਇੱਕ ਖੋਤੇ ਦੇ ਜਬਾੜੇ ਦੀ ਹੱਡੀ ਨਾਲ ਤਾਂ ਢੇਰਾਂ ਦੇ ਢੇਰ ਲੱਗ ਗਏ! ਮੈਂ ਇੱਕ ਖੋਤੇ ਦੇ ਜਬਾੜੇ ਦੀ ਹੱਡੀ ਨਾਲ ਇੱਕ ਹਜ਼ਾਰ ਮਨੁੱਖ ਮਾਰ ਸੁੱਟੇ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਮਸੂਨ ਨੇ ਕਿਹਾ, - “ਇੱਕ ਗਧੇ ਦੇ ਜਬਾੜੇ ਦੀ ਹੱਡੀ ਨਾਲ ਤਾਂ ਢੇਰਾਂ ਦੇ ਢੇਰ ਲੱਗ ਗਏ! ਮੈਂ ਗਧੇ ਦੇ ਜਬਾੜੇ ਦੀ ਹੱਡੀ ਨਾਲ ਇੱਕ ਹਜ਼ਾਰ ਮਨੁੱਖ ਮਾਰ ਦਿੱਤੇ!”