Judges 15:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਸਮਸੂਨ ਨੇ ਉਸ ਨੂੰ ਆਖਿਆ, “ਹੂਣ ਮੇਰੇ ਕੋਲ ਤੁਹਾਨੂੰ ਫ਼ਲਿਸਤੀ ਲੋਕਾਂ ਨੂੰ ਨੁਕਸਾਨ ਪਹੁੰਚਾਉਣ ਦਾ ਚੰਗਾ ਕਾਰਣ ਹੈ। ਹੁਣ ਕੋਈ ਵੀ ਮੈਨੂੰ ਕਸੂਰਵਾਰ ਨਹੀਂ ਠਹਿਰਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਸਮਸੂਨ ਨੇ ਉਨ੍ਹਾਂ ਨੂੰ ਆਖਿਆ, ਇਸ ਵੇਲੇ ਫਲਿਸਤੀਆਂ ਦੇ ਸਨਮੁਖ ਮੈਂ ਨਿਰਦੋਸ਼ ਠਹਿਰਾਂਗਾ ਜਿਸ ਵੇਲੇ ਮੈਂ ਉਨ੍ਹਾਂ ਨਾਲ ਬੁਰਿਆਈ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮਸੂਨ ਨੇ ਉਨ੍ਹਾਂ ਨੂੰ ਕਿਹਾ, “ਹੁਣ ਜਦ ਮੈਂ ਫ਼ਲਿਸਤੀਆਂ ਦਾ ਨੁਕਸਾਨ ਕਰਾਂਗਾ, ਤਾਂ ਵੀ ਮੈਂ ਨਿਰਦੋਸ਼ ਹੀ ਠਹਿਰਾਂਗਾ।”