Judges 15:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਸਮਸੂਨ ਬਾਹਰ ਗਿਆ ਅਤੇ 300 ਲੂੰਮੜੀਆਂ ਫ਼ੜ ਲਿਆਇਆ? ਉਸ ਨੇ ਦੋ-ਦੋ ਲੂੰਮੜੀਆਂ ਲਈਆਂ ਅਤੇ ਉਨ੍ਹਾਂ ਦੀਆਂ ਪੂਛਾਂ ਬੰਨ੍ਹਕੇ ਜੋੜੇ ਬਣਾ ਦਿੱਤੇ। ਫ਼ੇਰ ਉਸ ਨੇ ਲੂੰਮੜੀਆਂ ਦੇ ਹਰ ਜੋੜੇ ਦੀਆਂ ਪੂਛਾਂ ਦੇ ਵਿਚਕਾਰ ਇੱਕ-ਇੱਕ ਮਸ਼ਾਲ ਬੰਨ੍ਹ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਮਸੂਨ ਨੇ ਤਿੰਨ ਸੌ ਲੂੰਬੜੀਆਂ ਨੂੰ ਜਾ ਫੜਿਆ ਅਤੇ ਦੋਂਹ ਦੋਂਹ ਦੀ ਪੂਛ ਨਾਲ ਪੂਛ ਅੜਾਈ ਅਤੇ ਦੋਂਹਾਂ ਪੂਛਾਂ ਵਿੱਚ ਮਸ਼ਾਲਾਂ ਬੰਨ੍ਹੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਮਸੂਨ ਨੇ ਜਾ ਕੇ ਤਿੰਨ ਸੌ ਲੂੰਬੜੀਆਂ ਨੂੰ ਫੜਿਆ, ਅਤੇ ਦੋ-ਦੋ ਲੂੰਬੜੀਆਂ ਦੀ ਪੂਛ ਨਾਲ ਪੂਛ ਬੰਨ੍ਹੀ ਅਤੇ ਦੋਹਾਂ ਪੂਛਾਂ ਵਿੱਚ ਇੱਕ-ਇੱਕ ਮਸ਼ਾਲ ਬੰਨ੍ਹ ਦਿੱਤੀ,