Judges 15:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਮਸੂਨ ਨੇ ਉਹ ਮਸ਼ਾਲਾਂ ਬਾਲ ਦਿੱਤੀਆਂ ਜਿਹੜੀਆਂ ਉਸ ਨੇ ਲੂੰਮੜੀਆਂ ਦੀਆਂ ਪੂਛਾਂ ਵਿੱਚਕਾਰ ਬੰਨ੍ਹੀਆਂ ਸਨ। ਫ਼ੇਰ ਉਸ ਨੇ ਲੂੰਮੜੀਆਂ ਨੂੰ ਫ਼ਲਿਸਤੀਆਂ ਦੇ ਕਣਕ ਦੇ ਖੇਤਾਂ ਵਿੱਚ ਭੱਜਣ ਲਈ ਛੱਡ ਦਿੱਤਾ। ਇੰਝ ਉਸ ਨੇ ਉਨ੍ਹਾਂ ਦੇ ਖੇਤਾਂ ਵਿੱਚ ਉੱਗੇ ਬੂਟਿਆਂ, ਅਤੇ ਕੱਟੇ ਹੋਏ ਅਨਾਜ ਦੀਆਂ ਢੇਰੀਆਂ, ਉਨ੍ਹਾਂ ਦੇ ਅੰਗੂਰਾਂ ਦੇ ਬਾਗਾਂ ਅਤੇ ਜ਼ੈਤੂਨ ਦੇ ਬਗੀਚਿਆਂ ਨੂੰ ਨਾਸ਼ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮਸ਼ਾਲਾਂ ਬਾਲ ਕੇ ਫਲਿਸਤੀਆ ਦੀਆਂ ਖਲੋਤੀਆਂ ਪੈਲੀਆਂ ਵਿੱਚ ਲੂੰਬੜੀਆਂ ਛੱਡ ਦਿੱਤੀਆਂ ਸੋ ਉਹ ਨੇ ਪੂਲਿਆਂ ਤੋਂ ਲੈ ਕੇ ਪੱਕੀਆਂ ਪੈਲੀਆਂ ਤੀਕ ਅਤੇ ਕਊਆਂ ਦੇ ਬਾਗ ਭੀ ਸਾੜ ਦਿੱਤੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਸ਼ਾਲਾਂ ਜਲਾ ਕੇ ਲੂੰਬੜੀਆਂ ਨੂੰ ਫ਼ਲਿਸਤੀਆਂ ਦੀਆਂ ਖੜ੍ਹੀਆਂ ਫ਼ਸਲਾਂ ਵਿੱਚ ਛੱਡ ਦਿੱਤਾ, ਇਸ ਤਰ੍ਹਾਂ ਉਸ ਨੇ ਪੂਲਿਆਂ ਤੋਂ ਲੈ ਕੇ ਪੱਕੀਆਂ ਫ਼ਸਲਾਂ ਅਤੇ ਜ਼ੈਤੂਨ ਅਤੇ ਦਾਖਾਂ ਦੇ ਬਾਗ਼ ਵੀ ਸਾੜ ਦਿੱਤੇ।