Judges 15:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸਮਸੂਨ ਨੇ ਫ਼ਲਿਸਤੀ ਲੋਕਾਂ ਨੂੰ ਆਖਿਆ, “ਤੁਸੀਂ ਮੇਰੇ ਨਾਲ ਇਹ ਬੁਰਾ ਸਲੂਕ ਕੀਤਾ ਹੈ। ਇਸ ਲਈ ਹੁਣ ਮੈਂ ਵੀ ਤੁਹਾਡੇ ਨਾਲ ਬੁਰਾ ਸਲੂਕ ਕਰਾਂਗਾ। ਤਾਂ ਮੇਰਾ ਤੁਹਾਡੇ ਨਾਲ ਹਿਸਾਬ ਬਰਾਬਰ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਸਮਸੂਨ ਨੇ ਉਨ੍ਹਾਂ ਨੂੰ ਆਖਿਆ, ਜੇ ਤੁਸੀਂ ਇਹੋ ਜਿਹਾ ਵਰਤਾਵਾ ਕਰੋ ਤਾਂ ਮੈਂ ਜ਼ਰੂਰ ਤੁਹਾਥੋਂ ਵੱਟਾ ਲਵਾਂਗਾ ਤਾਂ ਸ਼ਾਂਤ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮਸੂਨ ਨੇ ਉਨ੍ਹਾਂ ਨੂੰ ਕਿਹਾ, “ਜੇ ਤੁਸੀਂ ਅਜਿਹਾ ਕੰਮ ਕਰਦੇ ਹੋ, ਤਾਂ ਮੈਂ ਵੀ ਜ਼ਰੂਰ ਤੁਹਾਡੇ ਤੋਂ ਬਦਲਾ ਲੈ ਕੇ ਹੀ ਸ਼ਾਂਤ ਹੋਵਾਂਗਾ।”