Judges 16:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਦਲੀਲਾਹ ਨੇ ਸਮਸੂਨ ਨੂੰ ਆਖਿਆ, “ਤੂੰ ਇਹ ਕਿਵੇਂ ਆਖ ਸੱਕਦਾ ਹੈਂ, ‘ਮੈਂ ਤੈਨੂੰ ਪਿਆਰ ਕਰਦਾ ਹਾਂ।’ ਜਦੋਂ ਕਿ ਤੂੰ ਮੇਰੇ ਉੱਤੇ ਵੀ ਭਰੋਸਾ ਨਹੀਂ ਕਰਦਾ? ਤੂੰ ਮੈਨੂੰ ਆਪਣਾ ਭੇਤ ਦੱਸਣ ਤੋਂ ਇਨਕਾਰ ਕਰਦਾ ਹੈ। ਇਹ ਤੀਜੀ ਵਾਰੀ ਹੈ ਕਿ ਤੂੰ ਮੈਨੂੰ ਮੂਰਖ ਬਣਾਇਆ ਹੈ। ਤੂੰ ਮੈਨੂੰ ਆਪਣੀ ਮਹਾਨ ਸ਼ਕਤੀ ਦਾ ਭੇਤ ਨਹੀਂ ਦੱਸਿਆ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੇ ਉਹ ਨੂੰ ਆਖਿਆ, ਕਿਸ ਤਰਾਂ ਤੂੰ ਆਖਦਾ ਹੈਂ ਜੋ ਮੇਰਾ ਤੇਰੇ ਨਾਲ ਪਿਆਰ ਹੈ, ਭਾਵੇਂ ਤੇਰਾ ਮਨ ਮੇਰੇ ਨਾਲ ਨਹੀਂ ਲੱਗਾ? ਤੈਂ ਏਹ ਤਿੰਨ ਵਾਰ ਮੇਰੇ ਨਾਲ ਮਖੌਲ ਕੀਤਾ ਅਤੇ ਮੈਨੂੰ ਨਾ ਦੱਸਿਆ ਸੋ ਤੇਰਾ ਜ਼ੋਰ ਕਿਹ ਦੇ ਵਿੱਚ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਲੀਲਾਹ ਨੇ ਉਸ ਨੂੰ ਕਿਹਾ, “ਤੇਰਾ ਮਨ ਤਾਂ ਮੇਰੇ ਨਾਲ ਨਹੀਂ ਲੱਗਾ, ਫਿਰ ਤੂੰ ਕਿਉਂ ਕਹਿੰਦਾ ਹੈਂ ਕਿ ਤੂੰ ਮੈਨੂੰ ਪਿਆਰ ਕਰਦਾ ਹੈਂ? ਤੂੰ ਤਿੰਨੇ ਵਾਰੀ ਮੇਰੇ ਨਾਲ ਮਖ਼ੌਲ ਕੀਤਾ ਅਤੇ ਮੈਨੂੰ ਨਹੀਂ ਦੱਸਿਆ ਕਿ ਤੇਰੀ ਵੱਡੀ ਸ਼ਕਤੀ ਦਾ ਕੀ ਭੇਤ ਹੈ।”