Judges 16:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਲੀਲਾਹ ਨੇ ਸਮਸੂਨ ਨੂੰ, ਜਦੋਂ ਉਹ ਉਸ ਦੀ ਗੋਦੀ ਵਿੱਚ ਲੇਟਿਆ ਸੀ, ਸੁਲਾ ਦਿੱਤਾ। ਫ਼ੇਰ ਉਸ ਨੇ ਇੱਕ ਬੰਦੇ ਨੂੰ ਸਮਸੂਨ ਦੇ ਵਾਲਾਂ ਦੀਆਂ ਸੱਤ ਲਿਟਾਂ ਮੁੰਨਣ ਲਈ ਸੱਦਿਆ। ਇਸ ਤਰ੍ਹਾਂ ਉਸ ਨੇ ਸਮਸੂਨ ਨੂੰ ਕਮਜ਼ੋਰ ਬਣਾ ਦਿੱਤਾ। ਸਮਸੂਨ ਦੀ ਤਾਕਤ ਉਸ ਪਾਸੋਂ ਚਲੀ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਆਪਣਿਆਂ ਗੋਡਿਆਂ ਉੱਤੇ ਉਹ ਨੂੰ ਸੁਲਾ ਛੱਡਿਆ ਅਤੇ ਇੱਕ ਮਨੁੱਖ ਸੱਦ ਕੇ ਸੱਤ ਲਟਾਂ ਜੋ ਉਸ ਦੇ ਸਿਰ ਉੱਤੇ ਸਨ ਮੁਨਾ ਸੁੱਟੀਆਂ ਅਤੇ ਉਹ ਨੂੰ ਛੇੜਨ ਲੱਗੀ ਅਤੇ ਉਹ ਦਾ ਜ਼ੋਰ ਉਸ ਕੋਲੋਂ ਜਾਂਦਾ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਉਹ ਨੂੰ ਆਪਣੇ ਗੋਡਿਆਂ ਉੱਤੇ ਸੁਲਾ ਲਿਆ ਅਤੇ ਇੱਕ ਮਨੁੱਖ ਨੂੰ ਸੱਦ ਕੇ ਉਸ ਦੇ ਸਿਰ ਦੀਆਂ ਸੱਤੇ ਲਟਾਂ ਮੁਨਾ ਸੁੱਟੀਆਂ। ਫਿਰ ਉਹ ਉਸ ਨੂੰ ਛੇੜਨ ਲੱਗੀ ਅਤੇ ਉਸ ਦਾ ਜ਼ੋਰ ਉਸ ਕੋਲੋਂ ਜਾਂਦਾ ਰਿਹਾ।