Judges 16:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਦਲੀਲਾਹ ਨੇ ਉਸ ਨੂੰ ਪੁਕਾਰਿਆ, “ਸਮਸੂਨ, ਫ਼ਲਿਸਤੀ ਬੰਦੇ ਤੈਨੂੰ ਫ਼ੜਨ ਵਾਲੇ ਹਨ।” ਉਹ ਜਾਗ ਪਿਆ ਅਤੇ ਉਸ ਨੇ ਸੋਚਿਆ, “ਮੈਂ ਪਹਿਲਾਂ ਵਾਂਗ ਹੀ ਆਪਣੇ-ਆਪ ਨੂੰ ਛੁਡਾ ਲਵਾਂਗਾ।” ਪਰ ਸਮਸੂਨ ਨੂੰ ਨਹੀਂ ਸੀ ਪਤਾ ਕਿ ਯਹੋਵਾਹ ਨੇ ਉਸ ਨੂੰ ਛੱਡ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਬੋਲੀ, ਹੇ ਸਮਸੂਨ, ਫਲਿਸਤੀ ਤੇਰੇ ਉੱਤੇ ਚੜ੍ਹ ਆਏ ਹਨ! ਉਹ ਨੀਂਦਰ ਤੋਂ ਜਾਗਿਆ ਅਰ ਉਹ ਨੇ ਆਖਿਆ, ਅੱਗੇ ਵਾਂਙੁ ਮੈਂ ਬਾਹਰ ਨਿੱਕਲ ਕੇ ਆਪਣੇ ਆਪ ਨੂੰ ਅਕੜਵਾਂਗਾ ਪਰ ਉਹ ਨੂੰ ਖਬਰ ਨਹੀਂ ਸੀ ਜੋ ਯਹੋਵਾਹ ਉਸ ਕੋਲੋਂ ਅੱਡ ਹੋ ਗਿਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸਨੇ ਕਿਹਾ, “ਹੇ ਸਮਸੂਨ, ਫ਼ਲਿਸਤੀ ਤੇਰੇ ਉੱਤੇ ਚੜ੍ਹ ਆਏ ਹਨ!” ਉਹ ਨੀਂਦ ਤੋਂ ਜਾਗਿਆ ਅਤੇ ਸੋਚਣ ਲੱਗਾ, “ਮੈਂ ਪਹਿਲਾਂ ਵਾਂਗੂੰ ਬਾਹਰ ਨਿੱਕਲ ਕੇ ਆਪਣੇ ਆਪ ਨੂੰ ਹਿਲਾ ਕੇ ਖੋਲ੍ਹ ਲਵਾਂਗਾ।” ਪਰ ਉਹ ਨਹੀਂ ਜਾਣਦਾ ਸੀ ਕਿ ਯਹੋਵਾਹ ਉਸ ਤੋਂ ਅਲੱਗ ਹੋ ਗਿਆ ਹੈ।