Judges 16:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਲਿਸਤੀ ਲੋਕਾਂ ਦੇ ਹਾਕਮ ਜਸ਼ਨ ਮਨਾਉਣ ਲਈ ਇਕੱਠੇ ਹੋਕੇ ਆ ਗਏ। ਉਹ ਆਪਣੇ ਦੇਵਤੇ ਦਾਗੋਨ ਅੱਗੇ ਇੱਕ ਵੱਡੀ ਬਲੀ ਚੜ੍ਹਾਉਣ ਜਾ ਰਹੇ ਸਨ। ਉਨ੍ਹਾਂ ਨੇ ਆਖਿਆ, “ਸਾਡੇ ਦੇਵਤੇ ਨੇ ਸਾਡੇ ਦੁਸ਼ਮਣ ਸਮਸੂਨ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕੀਤੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਫਲਿਸਤੀਆਂ ਦੇ ਸਰਦਾਰ ਇਕੱਠੇ ਹੋਏ ਜੋ ਆਪਣੇ ਦਿਉਤੇ ਦਾਗੋਨ ਦੇ ਅੱਗੇ ਵੱਡੀਆਂ ਭੇਟਾਂ ਚੜ੍ਹਾਉਣ ਅਤੇ ਅਨੰਦ ਕਰਨ ਕਿਉਂ ਜੋ ਉਨ੍ਹਾਂ ਨੇ ਆਖਿਆ ਭਈ ਸਾਡੇ ਦਿਓਤੇ ਨੇ ਸਾਡੇ ਵੈਰੀ ਸਮਸੂਨ ਨੂੰ, ਸਾਡੇ ਹੱਥ ਸੌਂਪ ਦਿੱਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਫ਼ਲਿਸਤੀਆਂ ਦੇ ਸਰਦਾਰ ਇਕੱਠੇ ਹੋਏ ਤਾਂ ਜੋ ਆਪਣੇ ਦੇਵਤੇ ਦਾਗੋਨ ਦੇ ਅੱਗੇ ਵੱਡੀਆਂ ਭੇਟਾਂ ਚੜ੍ਹਾਉਣ ਅਤੇ ਅਨੰਦ ਕਰਨ ਕਿਉਂ ਜੋ ਉਹ ਕਹਿੰਦੇ ਸਨ ਕਿ ਸਾਡੇ ਦੇਵਤੇ ਨੇ ਸਾਡੇ ਵੈਰੀ ਸਮਸੂਨ ਨੂੰ ਸਾਡੇ ਹੱਥ ਵਿੱਚ ਸੌਂਪ ਦਿੱਤਾ ਹੈ।