Judges 16:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਫ਼ਲਿਸਤੀ ਲੋਕਾਂ ਨੇ ਸਮਸੂਨ ਨੂੰ ਦੇਖਿਆ ਤਾਂ ਉਨ੍ਹਾਂ ਨੇ ਆਪਣੇ ਦੇਵਤੇ ਦੀ ਉਸਤਤਿ ਕੀਤੀ। ਉਨ੍ਹਾਂ ਨੇ ਆਖਿਆ, “ਇਸ ਆਦਮੀ ਨੇ ਸਾਡੇ ਲੋਕਾਂ ਨੂੰ ਤਬਾਹ ਕੀਤਾ ਸੀ ਇਸ ਆਦਮੀ ਨੇ ਸਾਡੇ ਬਹੁਤ ਸਾਰੇ ਬੰਦਿਆਂ ਨੂੰ ਮਾਰ ਦਿੱਤਾ ਸੀ ਪਰ ਸਾਡੇ ਦੇਵਤੇ ਨੇ ਆਪਨੇ ਦੁਸ਼ਮਣਾਂ ਨੂੰ ਫ਼ੜਨ ਵਿੱਚ ਮਦਦ ਕੀਤੀ!”
Punjabi Bible 2016 - ਪਵਿੱਤਰ ਬਾਈਬਲ O.V.
ਜਦ ਲੋਕਾਂ ਨੇ ਉਹ ਨੰ ਡਿੱਠਾ ਤਾਂ ਆਪਣੇ ਦਿਓਤੇ ਦੀ ਉਸਤਤ ਕਰ ਕੇ ਬੋਲੇ ਜੋ ਸਾਡੇ ਦੇਵਤੇ ਨੇ ਸਾਡੇ ਵੈਰੀ ਨੂੰ ਜਿਹ ਨੇ ਸਾਡਾ ਦੇਸ ਉਜਾੜ ਕਰ ਦਿੱਤਾ ਸੀ ਅਤੇ ਸਾਡੇ ਵਿੱਚ ਢੇਰ ਸਾਰਿਆਂ ਦਾ ਨਾਸ ਕਰ ਸੁੱਟਿਆ ਸੀ ਸਾਡੇ ਹੱਥ ਸੌਂਪ ਦਿੱਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਲੋਕਾਂ ਨੇ ਉਸ ਨੂੰ ਵੇਖਿਆ ਤਾਂ ਇਹ ਕਹਿ ਕੇ ਆਪਣੇ ਦੇਵਤੇ ਦੀ ਉਸਤਤ ਕਰਨ ਲੱਗੇ, “ਸਾਡੇ ਦੇਵਤੇ ਨੇ ਸਾਡੇ ਵੈਰੀ ਨੂੰ ਜਿਸ ਨੇ ਸਾਡਾ ਦੇਸ਼ ਉਜਾੜ ਦਿੱਤਾ ਸੀ ਅਤੇ ਸਾਡੇ ਵਿੱਚੋਂ ਬਹੁਤ ਸਾਰਿਆਂ ਨੂੰ ਮਾਰ ਵੀ ਦਿੱਤਾ ਸੀ, ਸਾਡੇ ਹੱਥ ਵਿੱਚ ਸੌਂਪ ਦਿੱਤਾ ਹੈ।”