Judges 16:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸਮਸੂਨ ਨੇ ਮੰਦਰ ਦੇ ਵਿੱਚਕਾਰਲੇ ਦੋ ਥੰਮਾਂ ਨੂੰ ਫ਼ੜ ਲਿਆ। ਇਨ੍ਹਾਂ ਦੋਹਾਂ ਥੰਮਾਂ ਨੇ ਸਾਰੇ ਮੰਦਰ ਨੂੰ ਟਿਕਾਇਆ ਹੋਇਆ ਸੀ। ਉਸ ਨੇ ਆਪਣੇ-ਆਪ ਨੂੰ ਦੋਹਾਂ ਥੰਮਾਂ ਦੇ ਵਿੱਚਕਾਰ ਕਸ ਲਿਆ। ਇੱਕ ਥੰਮ ਉਸ ਦੇ ਸੱਜੇ ਪਾਸੇ ਸੀ ਅਤੇ ਇੱਕ ਉਸ ਦੇ ਖੱਬੇ ਪਾਸੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਮਸੂਨ ਨੇ ਵਿੱਚਕਾਰਲੇ ਦੋਹਾਂ ਥੰਮ੍ਹਾਂ ਨੂੰ ਜਿਨ੍ਹਾਂ ਉੱਤੇ ਉਹ ਘਰ ਟਿਕਿਆ ਹੋਇਆ ਸੀ ਢਾਸਣਾ ਲਾ ਕੇ ਇੱਕ ਨੂੰ ਸੱਜੇ ਹੱਥ ਨਾਲ ਅਤੇ ਦੂਜੇ ਨੂੰ ਖੱਬੇ ਹੱਥ ਨਾਲ ਫੜਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਮਸੂਨ ਨੇ ਵਿਚਕਾਰਲੇ ਦੋਹਾਂ ਥੰਮ੍ਹਾਂ ਨੂੰ ਜਿਨ੍ਹਾਂ ਉੱਤੇ ਉਹ ਘਰ ਟਿਕਿਆ ਹੋਇਆ ਸੀ, ਫੜ੍ਹ ਕੇ ਇੱਕ ਉੱਤੇ ਸੱਜੇ ਹੱਥ ਨਾਲ ਅਤੇ ਦੂਜੇ ਨੂੰ ਖੱਬੇ ਹੱਥ ਨਾਲ ਜ਼ੋਰ ਲਾ ਦਿੱਤਾ।