Judges 16:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਮਸੂਨ ਦੇ ਭਰਾ ਅਤੇ ਉਸ ਦੇ ਪਿਤਾ ਦੇ ਪਰਿਵਾਰ ਦੇ ਸਾਰੇ ਲੋਕ ਉਸ ਦੀ ਲਾਸ਼ ਲੈਣ ਲਈ ਗਏ। ਉਨ੍ਹਾਂ ਨੇ ਉਸ ਨੂੰ ਵਾਪਸ ਲਿਆਂਦਾ ਅਤੇ ਉਸ ਦੇ ਪਿਤਾ ਦੇ ਮਕਬਰੇ ਵਿੱਚ ਉਸ ਨੂੰ ਦਫ਼ਨ ਕਰ ਦਿੱਤਾ। ਇਹ ਮਕਬਰਾ ਸਾਰਾਹ ਅਤੇ ਅਸ਼ਤਾਓਲ ਸ਼ਹਿਰਾਂ ਦੇ ਵਿੱਚਕਾਰ ਹੈ। ਸਮਸੂਨ ਇਸਰਾਏਲ ਦੇ ਲੋਕਾਂ ਲਈ 20 ਸਾਲ ਤੱਕ ਨਿਆਂਕਾਰ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਦੇ ਭਰਾ ਅਤੇ ਉਹ ਦੇ ਪਿਤਾ ਦਾ ਸਾਰਾ ਟੱਬਰ ਉਤਰ ਆਇਆ ਅਤੇ ਉਹ ਨੂੰ ਚੁੱਕ ਕੇ ਲੈ ਗਏ ਅਤੇ ਸਾਰਾਹ ਅਤੇ ਅਸ਼ਤਾਓਲ ਦੇ ਵਿੱਚਕਾਰ ਉਹ ਦੇ ਪਿਤਾ ਮਾਨੋਆਹ ਦੇ ਮਕਬਰੇ ਵਿੱਚ ਉਹ ਨੂੰ ਦੱਬਿਆ। ਉਹ ਨੇ ਵੀਹ ਵਰਿਹਾਂ ਤੋੜੀ ਇਸਰਾਏਲ ਦਾ ਨਿਆਉਂ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਦੇ ਭਰਾ ਅਤੇ ਉਸ ਦੇ ਪਿਤਾ ਦੇ ਘਰਾਣੇ ਦੇ ਸਾਰੇ ਲੋਕ ਆਏ ਅਤੇ ਉਸ ਨੂੰ ਚੁੱਕ ਕੇ ਲੈ ਗਏ, ਅਤੇ ਸਾਰਾਹ ਅਤੇ ਅਸ਼ਤਾਓਲ ਦੇ ਵਿਚਕਾਰ ਉਸ ਦੇ ਪਿਤਾ ਮਾਨੋਆਹ ਦੀ ਕਬਰ ਵਿੱਚ ਉਸ ਨੂੰ ਦੱਬਿਆ। ਉਸ ਨੇ ਵੀਹ ਸਾਲਾਂ ਤੱਕ ਇਸਰਾਏਲ ਦਾ ਨਿਆਂ ਕੀਤਾ।