Judges 16:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਦ ਵਿੱਚ ਸਮਸੂਨ ਇੱਕ ਦਲੀਲਾਹ ਨਾਮ ਦੀ ਔਰਤ ਨੂੰ ਪਿਆਰ ਕਰਨ ਲੱਗ ਪਿਆ। ਉਹ ਸੋਰੇਕ ਦੀ ਵਾਦੀ ਤੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕੁਝ ਚਿਰ ਪਿੱਛੋਂ ਅਜਿਹਾ ਹੋਇਆ ਜੋ ਉਹ ਨੇ ਸੋਰੇਕ ਦੀ ਦੂਣ ਵਿੱਚ ਇਕ ਤੀਵੀਂ ਨਾਲ ਪ੍ਰੀਤ ਲਾਈ ਜਿਹ ਦਾ ਨਾਉਂ ਦਲੀਲਾਹ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੁਝ ਸਮੇਂ ਬਾਅਦ ਅਜਿਹਾ ਹੋਇਆ ਕਿ ਉਹ ਸੋਰੇਕ ਦੀ ਘਾਟੀ ਵਿੱਚ ਰਹਿਣ ਵਾਲੀ ਇੱਕ ਇਸਤਰੀ ਨਾਲ ਪਿਆਰ ਕਰਨ ਲੱਗਾ ਜਿਸ ਦਾ ਨਾਮ ਦਲੀਲਾਹ ਸੀ।