Judges 16:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਲਿਸਤੀ ਹਾਕਮਾਂ ਨੇ ਦਲੀਲਾਹ ਕੋਲ ਜਾਕੇ ਆਖਿਆ, “ਅਸੀਂ ਜਾਨਣਾ ਚਾਹੁੰਦੇ ਹਾਂ ਕਿ ਸਮਸੂਨ ਨੂੰ ਇੰਨੀ ਤਾਕਤ ਕਿੱਥੋਂ ਮਿਲਦੀ ਹੈ। ਉਸ ਨੂੰ ਫ਼ਸਾ ਅਤੇ ਉਸ ਦੀ ਮਹਾਨ ਸ਼ਕਤੀ ਦੇ ਰਾਜ ਦਾ ਪਤਾ ਲੱਗਾ। ਅਤੇ ਪਤਾ ਕਰ ਕਿ ਅਸੀਂ ਕਿਵੇਂ ਉਸ ਉੱਤੇ ਕਾਬੂ ਪਾ ਸੱਕਦੇ ਹਾਂ ਤਾਂ ਜੋ ਅਸੀਂ ਉਸ ਨੂੰ ਫ਼ੜਕੇ ਬੰਨ੍ਹ ਸੱਕੀਏ। ਜੇ ਤੂੰ ਅਜਿਹਾ ਕਰੇਂਗੀ ਤਾਂ ਸਾਡੇ ਵਿੱਚੋਂ ਹਰੇਕ ਜਣਾ ਤੈਨੂੰ 28 ਪੌਂਡ ਚਾਂਦੀ ਦੇਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਫਲਿਸਤੀਆਂ ਦੇ ਸਰਦਾਰ ਉਸ ਤੀਵੀਂ ਕੋਲ ਚੜ੍ਹ ਆਏ ਅਤੇ ਉਸ ਨੂੰ ਆਖਿਆ, ਤੂੰ ਉਹ ਨੂੰ ਫੁਲਾਹੁਣੀਆਂ ਦੇ ਕੇ ਮਲੂਮ ਕਰ ਜੋ ਇਹ ਡਾਢੀ ਸ਼ਕਤੀ ਉਹ ਦੀ ਕਿੱਥੋਂ ਹੈ ਅਤੇ ਅਸੀਂ ਉਹ ਨੂੰ ਕਿੱਕਰ ਵੱਸ ਕਰੀਏ ਜੋ ਉਹ ਨੂੰ ਬੰਨ੍ਹ ਕੇ ਅਧੀਨ ਕਰ ਲਈਏ, ਤਾਂ ਸਾਡੇ ਸਭਨਾਂ ਵਿੱਚੋਂ ਇੱਕ ਇੱਕ ਜਣਾ ਤੈਨੂੰ ਗਿਆਰਾਂ ਗਿਆਰਾਂ ਸੌ ਰੁਪਿਆ ਦੇਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਲਿਸਤੀਆਂ ਦੇ ਸਰਦਾਰਾਂ ਨੇ ਉਸ ਇਸਤਰੀ ਦੇ ਕੋਲ ਜਾ ਕੇ ਕਿਹਾ, “ਤੂੰ ਉਸ ਨੂੰ ਫੁਸਲਾ ਕੇ ਪਤਾ ਕਰ ਕਿ ਉਸ ਦੀ ਵੱਡੀ ਸ਼ਕਤੀ ਦਾ ਕੀ ਭੇਤ ਹੈ ਅਤੇ ਅਸੀਂ ਉਸ ਨੂੰ ਕਿਸ ਤਰ੍ਹਾਂ ਵੱਸ ਵਿੱਚ ਕਰੀਏ ਕਿ ਉਸ ਨੂੰ ਬੰਨ੍ਹ ਕੇ ਅਧੀਨ ਕਰ ਲਈਏ, ਤਾਂ ਸਾਡੇ ਸਾਰਿਆਂ ਵਿੱਚੋਂ ਹਰ ਇੱਕ ਵਿਅਕਤੀ ਤੈਨੂੰ ਗਿਆਰਾਂ-ਗਿਆਰਾਂ ਸੌ ਚਾਂਦੀ ਦੇ ਸਿੱਕੇ ਦੇਵੇਗਾ।”