Judges 16:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਦਲੀਲਾਹ ਨੇ ਸਮਸੂਨ ਨੂੰ ਆਖਿਆ, “ਮੈਨੂੰ ਇਹ ਦੱਸ ਕਿ ਤੂੰ ਇਤਨਾ ਤਾਕਤਵਰ ਕਿਉਂ ਹੈਂ। ਕੋਈ ਤੈਨੂੰ ਕਿਵੇਂ ਬੰਨ੍ਹ ਸੱਕਦਾ ਹੈ ਅਤੇ ਮਜ਼ਬੂਰ ਕਰਦਾ ਹੈਂ?”
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਲੀਲਾਹ ਨੇ ਸਮਸੂਨ ਨੂੰ ਆਖਿਆ, ਮੈਨੂੰ ਇਹ ਦੱਸ ਤਾਂ ਜੋ ਤੇਰੀ ਇਹ ਡਾਢੀ ਸ਼ਕਤੀ ਕਿਸ ਕਰਕੇ ਹੈ ਅਤੇ ਤੈਨੂੰ ਕੋਈ ਕਿੱਕਰ ਬੰਨ੍ਹੇ ਜੋ ਉਹ ਤੈਨੂੰ ਅਧੀਨ ਕਰ ਲਵੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਲੀਲਾਹ ਨੇ ਸਮਸੂਨ ਨੂੰ ਕਿਹਾ, “ਮੈਨੂੰ ਇਹ ਦੱਸ ਕਿ ਤੇਰੀ ਇਸ ਵੱਡੀ ਸ਼ਕਤੀ ਦਾ ਕੀ ਭੇਤ ਹੈ, ਅਤੇ ਤੈਨੂੰ ਕੋਈ ਕਿਸ ਤਰ੍ਹਾਂ ਬੰਨ੍ਹੇ ਕਿ ਤੈਨੂੰ ਅਧੀਨ ਕਰ ਲਵੇ?”