Judges 16:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਮਸੂਨ ਨੇ ਜਵਾਬ ਦਿੱਤਾ, “ਕਿਸੇ ਬੰਦੇ ਨੂੰ ਮੈਨੂੰ ਸੱਤ ਤਾਜ਼ੇ, ਨਵੇਂ ਕਮਾਣ ਦੇ ਧਾਗਿਆਂ ਨਾਲ ਬੰਨ੍ਹਣਾ ਪਵੇਗਾ। ਜੇ ਕਿਸੇ ਨੇ ਅਜਿਹਾ ਕਰ ਦਿੱਤਾ ਤਾਂ ਮੈਂ ਹਰ ਕਿਸੇ ਵਾਂਗ ਕਮਜ਼ੋਰ ਹੋਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਸਮਸੂਨ ਨੇ ਉਸ ਨੂੰ ਆਖਿਆ, ਜੇ ਕਦੀ ਓਹ ਮੈਨੂੰ ਸੱਤ ਹਰੀਆਂ ਛੰਮਕਾਂ ਨਾਲ ਬੰਨ੍ਹਣ ਜੋ ਸੁੱਕ ਨਾ ਗਈਆਂ ਹੋਣ ਤਾਂ ਮੈਂ ਨਿਰਬਲ ਹੋ ਜਾਵਾਂਗਾ ਅਤੇ ਹੋਰਨਾਂ ਮਨੁੱਖਾਂ ਵਰਗਾ ਹੀ ਹੋ ਜਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮਸੂਨ ਨੇ ਉਸ ਨੂੰ ਕਿਹਾ, “ਜੇਕਰ ਕੋਈ ਮੈਨੂੰ ਸੱਤ ਹਰੀਆਂ ਛੰਮਕਾਂ ਨਾਲ ਬੰਨ੍ਹੇ ਜੋ ਸੁੱਕੀਆਂ ਨਾ ਹੋਣ, ਤਾਂ ਮੇਰਾ ਬਲ ਘੱਟ ਜਾਵੇਗਾ ਅਤੇ ਮੈਂ ਸਧਾਰਨ ਮਨੁੱਖਾਂ ਵਰਗਾ ਹੀ ਹੋ ਜਾਂਵਾਂਗਾ।”