Judges 16:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਫ਼ਲਿਸਤੀ ਲੋਕਾਂ ਦੇ ਹਾਕਮਾਂ ਨੇ ਸੱਤ ਤਾਜੇ ਨਵੇਂ ਕਮਾਣ ਦੇ ਧਾਗੇ ਲਿਆਕੇ ਦਲੀਲਾਹ ਨੂੰ ਦਿੱਤੇ। ਦਲੀਲਾਹ ਨੇ ਸਮਸੂਨ ਨੂੰ ਕਮਾਣ ਦੇ ਧਾਗਿਆਂ ਨਾਲ ਬੰਨ੍ਹ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਫਲਿਸਤੀਆਂ ਦੇ ਸਰਦਾਰ ਸੱਤ ਹਰੀਆਂ ਛੱਮਕਾਂ ਜੋ ਅਜੇ ਸੁੱਕੀਆਂ ਨਹੀਂ ਸਨ ਉਸ ਤੀਵੀਂ ਕੋਲ ਲੈ ਆਏ ਅਤੇ ਉਸ ਨੇ ਉਨ੍ਹਾਂ ਨਾਲ ਉਹ ਨੂੰ ਬੰਨ੍ਹਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਫ਼ਲਿਸਤੀਆਂ ਦੇ ਸਰਦਾਰ ਸੱਤ ਹਰੀਆਂ ਛੰਮਕਾਂ ਜੋ ਅਜੇ ਸੁੱਕੀਆਂ ਨਹੀਂ ਸਨ, ਉਸ ਇਸਤਰੀ ਕੋਲ ਲੈ ਆਏ ਅਤੇ ਉਸ ਨੇ ਉਨ੍ਹਾਂ ਨਾਲ ਸਮਸੂਨ ਨੂੰ ਬੰਨ੍ਹਿਆ।