Judges 17:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੀਕਾਹ ਦੇ ਘਰ ਬੁੱਤਾਂ ਦੀ ਉਪਾਸਨਾ ਕਰਨ ਵਾਲਾ ਇੱਕ ਮੰਦਰ ਸੀ। ਉਸ ਨੇ ਇੱਕ ਏਫ਼ੋਦ ਅਤੇ ਕੁਝ ਘਰੇਲੂ ਬੁੱਤ ਬਣਾਏ। ਫ਼ੇਰ ਮੀਕਾਹ ਨੇ ਆਪਣੇ ਪੁੱਤਰਾਂ ਵਿੱਚੋਂ ਇੱਕ ਨੂੰ ਆਪਣਾ ਜਾਜਕ ਬਣਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਮਨੁੱਖ ਮੀਕਾਹ ਦਾ ਇੱਕ ਠਾਕਰ ਦੁਆਰਾ ਬਣਿਆ ਅਤੇ ਉਹ ਨੇ ਇੱਕ ਏਫ਼ੋਦ ਅਤੇ ਤਿਰਾਫੀਮ ਨੂੰ ਬਣਾਇਆ ਅਤੇ ਆਪਣਿਆਂ ਪੁੱਤ੍ਰਾਂ ਵਿੱਚੋਂ ਇੱਕ ਨੂੰ ਥਾਪਿਆ ਸੋ ਉਹ ਉਸ ਦੇ ਲਈ ਪਰੋਹਤ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਮਨੁੱਖ ਮੀਕਾਹ ਕੋਲ ਇੱਕ ਮੰਦਰ ਸੀ, ਤਦ ਉਸ ਨੇ ਇੱਕ ਏਫ਼ੋਦ ਅਤੇ ਤਿਰਾਫ਼ੀਮ ਅਰਥਾਤ ਘਰੇਲੂ ਦੇਵਤਾ ਬਣਵਾਏ ਅਤੇ ਆਪਣੇ ਪੁੱਤਰਾਂ ਵਿੱਚੋਂ ਇੱਕ ਨੂੰ ਆਪਣਾ ਪੁਰੋਹਿਤ ਠਹਿਰਾਇਆ।