Judges 17:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਜਵਾਨ ਆਦਮੀ ਸੀ ਜਿਹੜਾ ਕਿ ਲੇਵੀ ਸੀ। ਉਹ ਯਹੂਦਾਹ ਦੇ ਬੈਤਲਹਮ ਸ਼ਹਿਰ ਦਾ ਵਾਸੀ ਸੀ। ਉਹ ਯਹੂਦਾਹ ਦੇ ਪਰਿਵਾਰ-ਸਮੂਹ ਦਰਮਿਆਨ ਰਹਿੰਦਾ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਦੇ ਟੱਬਰ ਦਾ ਬੈਤਲਹਮ-ਯਹੂਦਾਹ ਵਿੱਚ ਇੱਕ ਜੁਆਨ ਲੇਵੀ ਸੀ ਜੋ ਉੱਥੇ ਆ ਵੱਸਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੈਤਲਹਮ ਯਹੂਦਾਹ ਦਾ ਰਹਿਣ ਵਾਲਾ ਇੱਕ ਜੁਆਨ ਲੇਵੀ, ਯਹੂਦਾਹ ਦੇ ਗੋਤ ਵਿੱਚ ਪਰਦੇਸੀ ਹੋ ਕੇ ਰਹਿੰਦਾ ਸੀ।