Judges 17:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਜਵਾਨ ਆਦਮੀ ਨੇ ਬੈਤਲਹਮ, ਯਹੂਦਾਹ ਛੱਡ ਦਿੱਤਾ। ਉਹ ਰਹਿਣ ਲਈ ਕਿਸੇ ਹੋਰ ਸਥਾਨ ਦੀ ਤਲਾਸ ਵਿੱਚ ਸੀ। ਜਦੋਂ ਉਹ ਸਫ਼ਰ ਕਰ ਰਿਹਾ ਸੀ ਤਾਂ ਉਹ ਮੀਕਾਹ ਦੇ ਘਰ ਆਇਆ। ਮੀਕਾਹ ਦਾ ਘਰ ਇਫ਼ਰਾਈਮ ਦੀ ਧਰਤੀ ਉੱਤੇ ਪਹਾੜੀ ਪ੍ਰਦੇਸ਼ ਵਿੱਚ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਮਨੁੱਖ ਬੈਤਲਹਮ-ਯਹੂਦਾਹ ਤੋਂ ਇਸ ਲਈ ਨਿੱਕਲਿਆ ਸੀ ਭਈ ਜਿੱਥੇ ਟਿਕਾਣਾ ਲੱਭੇ ਜਾ ਰਹੇ ਸੋ ਉਹ ਤੁਰਦਿਆਂ ਤੁਰਦਿਆਂ ਇਫ਼ਰਾਈਮ ਦੇ ਪਹਾੜ ਮੀਕਾਹ ਦੇ ਘਰ ਅੱਪੜ ਪਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਮਨੁੱਖ ਬੈਤਲਹਮ ਯਹੂਦਾਹ ਤੋਂ ਇਸ ਲਈ ਨਿੱਕਲਿਆ ਸੀ ਕਿ ਜਿੱਥੇ ਟਿਕਾਣਾ ਮਿਲੇ ਉੱਥੇ ਜਾ ਕੇ ਰਹੇ। ਉਹ ਚਲਦੇ-ਚਲਦੇ ਇਫ਼ਰਾਈਮ ਦੇ ਪਹਾੜੀ ਦੇਸ ਵਿੱਚ ਮੀਕਾਹ ਦੇ ਘਰ ਪਹੁੰਚ ਗਿਆ।