Judges 17:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੀਕਾਹ ਨੇ ਉਸ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ?” ਜਵਾਨ ਆਦਮੀ ਨੇ ਜਵਾਬ ਦਿੱਤਾ, “ਮੈਂ ਲੇਵੀ ਹਾਂ ਅਤੇ ਯਹੂਦਾਹ ਦੇ ਬੈਤਲਹਮ ਸ਼ਹਿਰ ਤੋਂ ਹਾਂ। ਮੈਂ ਰਹਿਣ ਵਾਸਤੇ ਕੋਈ ਥਾਂ ਲੱਭ ਰਿਹਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਮੀਕਾਹ ਨੇ ਉਹ ਨੂੰ ਆਖਿਆ, ਤੂੰ ਕਿੱਥੋਂ ਆਇਆ ਹੈਂ? ਉਸ ਨੇ ਉਹ ਨੂੰ ਆਖਿਆ, ਮੈਂ ਬੈਤਲਹਮ-ਯਹੂਦਾਹ ਦਾ ਲੇਵੀ ਹਾਂ ਅਤੇ ਇਸ ਲਈ ਤੁਰਿਆ ਹਾਂ ਕਿ ਜਿੱਥੇ ਕਿਤੇ ਟਿਕਾਣਾ ਲੱਭੇ ਉੱਥੇ ਜਾ ਰਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੀਕਾਹ ਨੇ ਉਸ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ?” ਉਸ ਨੇ ਉਹ ਨੂੰ ਕਿਹਾ, “ਮੈਂ ਬੈਤਲਹਮ ਯਹੂਦਾਹ ਦਾ ਰਹਿਣ ਵਾਲਾ ਇੱਕ ਲੇਵੀ ਹਾਂ, ਅਤੇ ਇਸ ਲਈ ਤੁਰਿਆ ਹਾਂ ਕਿ ਜਿੱਥੇ ਕਿਤੇ ਟਿਕਾਣਾ ਮਿਲੇ ਉੱਥੇ ਜਾ ਕੇ ਰਹਾਂ।”