Judges 18:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਦਾਨ ਦੇ ਪਰਿਵਾਰ-ਸਮੂਹ ਦੇ 600 ਆਦਮੀ ਸਾਰਾਹ ਅਤੇ ਅਸ਼ਤਾਓਲ ਸ਼ਹਿਰਾਂ ਵਿੱਚੋਂ ਤੁਰ ਪਏ। ਉਹ ਜੰਗ ਲਈ ਤਿਆਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਾਨੀਆਂ ਦੇ ਟੱਬਰ ਵਿੱਚੋਂ ਸਾਰਾਹ ਅਤੇ ਅਸ਼ਤਾਓਲ ਦੇ ਛੇ ਸੌ ਮਨੁੱਖ ਸ਼ਸਤ੍ਰ ਬੰਨ੍ਹੇ ਉੱਥੋਂ ਤੁਰ ਪਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਨੀਆਂ ਦੇ ਟੱਬਰ ਵਿੱਚੋਂ ਸਾਰਾਹ ਅਤੇ ਅਸ਼ਤਾਓਲ ਦੇ ਛੇ ਸੌ ਪੁਰਖ ਹਥਿਆਰ ਬੰਨ੍ਹ ਕੇ ਉੱਥੋਂ ਚੱਲ ਪਏ।