Judges 18:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲਾਇਸ਼ ਸ਼ਹਿਰ ਵੱਲ ਨੂੰ ਜਾਂਦੇ ਹੋਏ ਰਸਤੇ, ਵਿੱਚ ਉਹ ਯਹੂਦਾਹ ਦੀ ਧਰਤੀ ਉੱਤੇ ਕਿਰਯਥ ਯਾਰੀਮ ਸ਼ਹਿਰ ਦੇ ਨੇੜੇ ਰੁਕ ਗਏ ਅਤੇ ਉੱਥੇ ਆਪਣੇ ਡੇਰੇ ਲਾ ਲਏ। ਇਹੀ ਕਾਰਣ ਹੈ ਕਿ ਕਿਰਯਥ ਯਾਰੀਮ ਸ਼ਹਿਰ ਤੋਂ ਅੱਗੇ ਦੀ ਜ਼ਮੀਨ ਅੱਜ ਤੀਕ ਵੀ ਮਨੱਸ਼ਹ ਦਾਨ ਅਖਵਾਉਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਚੜ੍ਹੇ ਅਤੇ ਯਹੂਦਾਹ ਦੇ ਦੇਸ ਦੇ ਕਿਰਯਥ- ਯਾਰੀਮ ਵਿੱਚ ਅੱਪੜ ਕੇ ਤੰਬੂ ਲਾਏ। ਇਸ ਲਈ ਅੱਜ ਦੇ ਦਿਨ ਤੀਕਰ ਉਸ ਥਾਂ ਨੂੰ ਓਹ ਮਹਾਨੇਹ- ਦਾਨ ਆਖਦੇ ਹਨ। ਵੇਖੋ, ਇਹ ਕਿਰਯਾਥ- ਯਾਰੀਮ ਦੇ ਮਗਰ ਦੇ ਮਗਰ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਜਾ ਕੇ ਯਹੂਦਾਹ ਦੇਸ਼ ਦੇ ਕਿਰਯਥ-ਯਾਰੀਮ ਸ਼ਹਿਰ ਵਿੱਚ ਤੰਬੂ ਲਾਏ। ਇਸ ਲਈ ਅੱਜ ਦੇ ਦਿਨ ਤੱਕ ਉਸ ਸਥਾਨ ਨੂੰ ਮਹਾਨੇਹ ਦਾਨ ਆਖਦੇ ਹਨ। ਇਹ ਕਿਰਯਥ-ਯਾਰੀਮ ਦੇ ਪੱਛਮ ਵੱਲ ਹੈ।