Judges 18:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਥਾਂ ਤੋਂ 600 ਆਦਮੀ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵੱਲ ਗਏ। ਫ਼ੇਰ ਉਹ ਮੀਕਾਹ ਦੇ ਘਰ ਪਹੁੰਚ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਉੱਥੋਂ ਲੰਘ ਕੇ ਇਫ਼ਰਾਈਮ ਦੇ ਪਹਾੜ ਵਿੱਚ ਅੱਪੜ ਪਏ ਅਤੇ ਮੀਕਾਹ ਦੇ ਘਰ ਵਿੱਚ ਆਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੋਂ ਲੰਘ ਕੇ ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਮੀਕਾਹ ਦੇ ਘਰ ਦੇ ਕੋਲ ਆਏ।