Judges 18:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਹ ਮੀਕਾਹ ਦੇ ਘਰ ਠਹਿਰ ਗਏ, ਜਿੱਥੇ ਜਵਾਨ ਲੇਵੀ ਰਹਿੰਦਾ ਸੀ। ਉਨ੍ਹਾਂ ਨੇ ਜਵਾਨ ਆਦਮੀ ਦਾ ਹਾਲ-ਚਲ ਪੁੱਛਿਆ
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹ ਉਸ ਦੀ ਵੱਲ ਗਏ ਅਤੇ ਉਸ ਲੇਵੀ ਜੁਆਨ ਦੀ ਸੁਖ ਸਾਂਦ ਪੁੱਛੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਮੁੜ ਕੇ ਉਸ ਵੱਲ ਗਏ ਅਤੇ ਮੀਕਾਹ ਦੇ ਘਰ ਜਾ ਕੇ ਉਸ ਲੇਵੀ ਜੁਆਨ ਦੀ ਸੁੱਖ-ਸਾਂਦ ਪੁੱਛੀ,