Judges 18:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਨ ਦੇ ਪਰਿਵਾਰ-ਸਮੂਹ ਦੇ 600 ਆਦਮੀ ਪ੍ਰਵੇਸ਼ ਦੁਆਰ ਉੱਤੇ ਖਲੋਤੇ ਸਨ। ਉਨ੍ਹਾਂ ਸਾਰਿਆਂ ਕੋਲ ਹਥਿਆਰ ਸਨ ਅਤੇ ਉਹ ਲੜਨ ਲਈ ਤਿਆਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਓਹ ਛੇ ਸੌ ਦਾਨੀ ਸਸ਼ਤ੍ਰ ਬੰਨ ਜੁਆਨ ਲਾਂਘੇ ਦੇ ਫਾਟਕ ਪੁਰ ਖਲੋਤੇ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਛੇ ਸੌ ਦਾਨੀ ਪੁਰਖ ਹਥਿਆਰ ਬੰਨ੍ਹ ਕੇ ਸ਼ਹਿਰ ਦੇ ਫਾਟਕ ਵਿੱਚ ਖੜ੍ਹੇ ਰਹੇ