Judges 18:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪੰਜ ਜਾਸੂਸ ਘਰ ਦੇ ਅੰਦਰ ਗਏ। ਪੁਜਾਰੀ ਬਸ ਦਰਵਾਜ਼ੇ ਦੇ ਬਾਹਰ ਉਨ੍ਹਾਂ 600 ਆਦਮੀਆਂ ਨਾਲ ਖਲੋਤਾ ਹੋਇਆ ਸੀ ਜਿਹੜੇ ਲੜਨ ਲਈ ਤਿਆਰ ਸਨ। ਆਦਮੀਆਂ ਨੇ ਘੜਿਆ ਹੋਇਆ ਬੁੱਤ, ਏਫ਼ੋਦ, ਘਰੇਲੂ ਬੁੱਤ ਅਤੇ ਚਾਂਦੀ ਦਾ ਬੁੱਤ ਚੁੱਕ ਲਿਆ। ਜਵਾਨ ਲੇਵੀ ਜਾਜਕ ਨੇ ਆਖਿਆ, “ਤੁਸੀਂ ਕੀ ਕਰ ਰਹੇ ਹੋ?”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਪੰਜਾਂ ਨੇ ਜੋ ਦੇਸ ਦੇ ਖੋਜ ਕੱਢਣ ਲਈ ਨਿੱਕਲੇ ਸਨ ਘਰ ਦੇ ਵਿੱਚ ਵੜ ਕੇ ਉੱਕਰੀ ਹੋਈ ਅਤੇ ਢਾਲੀ ਹੋਈ ਮੂਰਤ ਅਤੇ ਏਫ਼ੋਦ ਅਤੇ ਤਰਾਫ਼ੀਮ ਲੈ ਲਿਆ ਅਤੇ ਪਰੋਹਤ ਉਸ ਛੇ ਸੌ ਮਨੁੱਖਾਂ ਨਾਲ ਸ਼ਸਤ੍ਰ ਬੰਨ੍ਹ ਸਨ ਲਾਂਘੇ ਦੇ ਫਾਟਕ ਉੱਤੇ ਖਲੋਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਪੰਜ ਮਨੁੱਖਾਂ ਨੇ ਜੋ ਦੇਸ਼ ਦਾ ਭੇਤ ਲੈਣ ਲਈ ਗਏ ਸਨ, ਉਸ ਘਰ ਦੇ ਵਿੱਚ ਜਾ ਕੇ ਘੜ੍ਹੀ ਹੋਈ ਅਤੇ ਢਾਲੀ ਹੋਈ ਮੂਰਤ ਅਤੇ ਏਫ਼ੋਦ ਅਤੇ ਤਰਾਫ਼ੀਮ ਨੂੰ ਲੈ ਲਿਆ ਅਤੇ ਉਹ ਪੁਰੋਹਿਤ ਉਨ੍ਹਾਂ ਛੇ ਸੌ ਹਥਿਆਰ ਬੰਦ ਮਨੁੱਖਾਂ ਨਾਲ ਫਾਟਕ ਵਿੱਚ ਖੜ੍ਹਾ ਸੀ।