Judges 18:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਦਾਨ ਦੇ ਪਰਿਵਾਰ-ਸਮੂਹ ਦੇ 600 ਬੰਦੇ ਲੇਵੀ ਜਾਜਕ ਨਾਲ ਮੁੜ ਪਏ ਅਤੇ ਮੀਕਾਹ ਦੇ ਘਰੋਂ ਤੁਰ ਪਏ। ਉਨ੍ਹਾਂ ਨੇ ਆਪਣੇ ਛੋਟੇ ਬੱਚੇ, ਆਪਣੇ ਜਾਨਵਰ ਅਤੇ ਆਪਣੀਆਂ ਸਾਰੀਆਂ ਚੀਜ਼ਾਂ ਅੱਗੇ ਵੱਲ ਕਰ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਓਹ ਮੁੜੇ ਅਤੇ ਤੁਰ ਪਏ ਅਤੇ ਬਾਲਕਾਂ, ਡੰਗਰਾਂ ਅਤੇ ਸਾਰੇ ਨਿੱਕ ਸੁੱਕ ਨੂੰ ਅੱਗੇ ਕਰਕੇ ਲੰਘ ਨਿੱਕਲੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਮੁੜੇ ਅਤੇ ਬਾਲਕਾਂ, ਪਸ਼ੂਆਂ ਅਤੇ ਆਪਣੇ ਸਾਰੇ ਸਮਾਨ ਨੂੰ ਆਪਣੇ ਅੱਗੇ ਕਰਕੇ ਚੱਲ ਪਏ।