Judges 18:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਦਾਨ ਦੇ ਪਰਿਵਾਰ-ਸਮੂਹ ਦੇ ਆਦਮੀ ਪਿੱਛੇ ਮੁੜੇ ਅਤੇ ਆਪਣੇ ਰਾਹ ਤੁਰ ਪਏ। ਮੀਕਾਹ ਜਾਣਦਾ ਸੀ ਕਿ ਉਹ ਆਦਮੀ ਉਸ ਨਾਲੋਂ ਵੱਧੇਰੇ ਤਾਕਤਵਰ ਸਨ। ਇਸ ਲਈ ਉਹ ਵਾਪਸ ਘਰ ਮੁੜ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦਾਨੀ ਆਪਣੇ ਰਾਹ ਤੁਰ ਪਏ ਅਤੇ ਜਦ ਮੀਕਾਹ ਨੇ ਡਿੱਠਾ ਭਈ ਓਹ ਮੇਰੇ ਨਾਲੋਂ ਤਕੜੇ ਹਨ ਤਾਂ ਮੂੰਹ ਭੁਆ ਕੇ ਘਰ ਨੂੰ ਮੁੜ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਨੀ ਆਪਣੇ ਰਾਹ ਤੁਰ ਪਏ ਅਤੇ ਜਦ ਮੀਕਾਹ ਨੇ ਵੇਖਿਆ ਕਿ ਉਹ ਮੇਰੇ ਨਾਲੋਂ ਜ਼ਿਆਦਾ ਤਕੜੇ ਹਨ ਤਾਂ ਮੁੜ ਕੇ ਆਪਣੇ ਘਰ ਨੂੰ ਵਾਪਿਸ ਚਲਾ ਗਿਆ।