Judges 18:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਨ ਦੇ ਲੋਕਾਂ ਨੇ ਉਸ ਸ਼ਹਿਰ ਨੂੰ ਇੱਕ ਨਾਮ ਦਿੱਤਾ। ਉਹ ਸ਼ਹਿਰ ਲਾਇਸ਼ ਅਖਵਾਉਂਦਾ ਸੀ ਪਰ ਉਨ੍ਹਾਂ ਨੇ ਨਾਮ ਬਦਲ ਕੇ ਦਾਨ ਰੱਖ ਦਿੱਤਾ ਉਨ੍ਹਾਂ ਨੇ ਸ਼ਹਿਰ ਦਾ ਨਾਮ ਆਪਣੇ ਪੁਰਖੇ ਦਾਨ ਦੇ ਨਾਮ ਉੱਤੇ ਰੱਖਿਆ ਜਿਹੜਾ ਇਸਰਾਏਲ ਦੇ ਪੁੱਤਰਾਂ ਵਿੱਚੋਂ ਇੱਕ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਸ਼ਹਿਰ ਦਾ ਨਾਉਂ ਦਾਨ ਰੱਖਿਆ ਆਪਣੇ ਪਿਉ ਦਾਨ ਦੇ ਨਾਉਂ ਉੱਤੇ ਜੋ ਇਸਰਾਏਲ ਲਈ ਜੰਮਿਆਂ ਸੀ ਪਰ ਪਹਿਲਾਂ ਉਸ ਸ਼ਹਿਰ ਦਾ ਨਾਉਂ ਲਾਇਸ਼ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਇਸਰਾਏਲ ਦੇ ਇੱਕ ਪੁੱਤਰ ਅਤੇ ਆਪਣੇ ਪਿਤਾ ਦਾਨ ਦੇ ਨਾਮ ਤੇ ਉਸ ਸ਼ਹਿਰ ਦਾ ਨਾਮ ਦਾਨ ਰੱਖਿਆ, ਪਰ ਪਹਿਲਾਂ ਉਸ ਸ਼ਹਿਰ ਦਾ ਨਾਮ ਲਾਇਸ਼ ਸੀ।