Judges 18:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਨ ਦੇ ਲੋਕਾਂ ਨੇ ਆਪਣੇ ਲਈ ਉਹੀ ਬੁੱਤ ਸਥਾਪਿਤ ਕੀਤਾ ਜਿਹੜਾ ਮੀਕਾਹ ਨੇ ਬਣਾਇਆ ਸੀ। ਉਹ ਬੁੱਤ ਦਾਨ ਸ਼ਹਿਰ ਵਿੱਚ ਉਸ ਪੂਰੇ ਸਮੇਂ ਦੌਰਾਨ ਉੱਥੇ ਹੀ ਸੀ ਜਦੋਂ ਪਰਮੇਸ਼ੁਰ ਦਾ ਘਰ ਸ਼ੀਲੋਹ ਵਿਖੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਸਭਨਾਂ ਦਿਨਾਂ ਵਿੱਚ ਜਿਨ੍ਹਾਂ ਵਿੱਚ ਪਰਮੇਸ਼ੁਰ ਦਾ ਘਰ ਸ਼ੀਲੋਹ ਵਿੱਚ ਰਿਹਾ ਉਨ੍ਹਾਂ ਮੀਕਾਹ ਦੀ ਉੱਕਰੀ ਹੋਈ ਮੂਰਤ ਆਪਣੇ ਲਈ ਖੜੀ ਕਰ ਰੱਖੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਤੱਕ ਪਰਮੇਸ਼ੁਰ ਦਾ ਭਵਨ ਸ਼ੀਲੋਹ ਵਿੱਚ ਰਿਹਾ, ਤਦ ਤੱਕ ਉਨ੍ਹਾਂ ਨੇ ਮੀਕਾਹ ਦੀ ਘੜ੍ਹੀ ਹੋਈ ਮੂਰਤ ਆਪਣੇ ਲਈ ਖੜੀ ਕਰਕੇ ਰੱਖੀ।