Judges 18:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਜਵਾਨ ਆਦਮੀ ਨੇ ਉਹ ਸਾਰੀਆਂ ਗੱਲਾਂ ਦੱਸ ਦਿੱਤੀਆਂ ਜਿਹੜੀਆਂ ਮੀਕਾਹ ਨੇ ਉਸ ਲਈ ਕੀਤੀਆਂ ਸਨ। “ਮੀਕਾਹ ਨੇ ਮੈਨੂੰ ਕੰਮ ਉੱਤੇ ਰੱਖਿਆ ਹੈ”, ਜਵਾਨ ਆਦਮੀ ਨੇ ਆਖਿਆ, “ਮੈਂ ਉਸ ਦਾ ਜਾਜਕ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਆਖਿਆ, ਮੀਕਾਹ ਨੇ ਮੇਰੇ ਨਾਲ ਇਸ ਤਰਾ ਦਾ ਵਿਉਹਾਰ ਕੀਤਾ ਹੈ ਅਤੇ ਮੈਨੂੰ ਤਲਬ ਉੱਤੇ ਰੱਖਿਆ ਅਤੇ ਮੈਂ ਉਹ ਦਾ ਪਰੋਹਤ ਬਣਿਆ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਦੱਸਿਆ ਕਿ ਮੀਕਾਹ ਨੇ ਉਸ ਲਈ ਕੀ-ਕੀ ਕੀਤਾ ਹੈ ਅਤੇ ਕਿਹਾ, “ਉਸਨੇ ਮੈਨੂੰ ਤਨਖਾਹ ਉੱਤੇ ਰੱਖਿਆ ਅਤੇ ਮੈਂ ਉਸ ਦਾ ਪੁਰੋਹਿਤ ਬਣ ਗਿਆ ਹਾਂ।”