Judges 18:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪੰਜਾਂ ਆਦਮੀਆਂ ਨੇ ਜਵਾਬ ਦਿੱਤਾ, “ਅਸੀਂ ਕੁਝ ਧਰਤੀ ਲੱਭੀ ਹੈ, ਅਤੇ ਇਹ ਬਹੁਤ ਚੰਗੀ ਹੈ ਤੁਸੀਂ ਐਵੇਂ ਬੈਠੇ ਹੋ। ਸਾਨੂੰ ਉਸ ਧਰਤੀ ਉੱਤੇ ਹਮਲਾ ਕਰਕੇ ਇਸ ਉੱਤੇ ਅਧਿਕਾਰ ਕਰ ਲੈਣਾ ਚਾਹੀਦਾ, ਸਾਨੂੰ ਇੰਤਜ਼ਾਰ ਨਹੀਂ ਕਰਨਾ ਚਾਹੀਦਾ! ਆਓ ਚੱਲੀਏ ਅਤੇ ਉਸ ਧਰਤੀ ਨੂੰ ਹਾਸਿਲ ਕਰੀਏ!
Punjabi Bible 2016 - ਪਵਿੱਤਰ ਬਾਈਬਲ O.V.
ਓਹ ਬੋਲੇ, ਉੱਠੋ ਜੋ ਅਸੀਂ ਉਨ੍ਹਾਂ ਉਤੇ ਚੜ੍ਹਾਈ ਕਰੀਏ ਕਿਉਂ ਜੋ ਅਸੀਂ ਉਹ ਦੇਸ ਡਿੱਠਾ ਹੈ ਅਤੇ ਵੇਖੋ, ਉਹ ਡਾਢਾ ਚੰਗਾ ਹੈ ਅਤੇ ਤੁਸੀਂ ਐਵੇਂ ਬੈਠੇ ਹੋ? ਹੁਣ ਤੁਸੀਂ ਤੁਰਨ ਵਿੱਚ ਅਤੇ ਉਸ ਦੇਸ ਦੇ ਜਿੱਤਣ ਵਿੱਚ ਢਿੱਲ ਨਾ ਲਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਕਿਹਾ, “ਉੱਠੋ ਤਾਂ ਜੋ ਅਸੀਂ ਉਨ੍ਹਾਂ ਉੱਤੇ ਚੜ੍ਹਾਈ ਕਰੀਏ ਕਿਉਂਕਿ ਅਸੀਂ ਉਸ ਦੇਸ਼ ਨੂੰ ਵੇਖਿਆ ਹੈ ਅਤੇ ਉਹ ਬਹੁਤ ਚੰਗਾ ਹੈ ਅਤੇ ਤੁਸੀਂ ਐਂਵੇਂ ਹੀ ਬੈਠੇ ਹੋ? ਹੁਣ ਤੁਸੀਂ ਚੱਲ ਕੇ ਉਸ ਦੇਸ਼ ਨੂੰ ਜਿੱਤਣ ਵਿੱਚ ਢਿੱਲ ਨਾ ਕਰੋ।