Judges 19:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ ਇਸਰਾਏਲੀ ਲੋਕਾਂ ਦਾ ਕੋਈ ਰਾਜਾ ਨਹੀਂ ਸੀ। ਉੱਥੇ ਇੱਕ ਲੇਵੀ ਅਦਮੀ ਸੀ ਜਿਹੜਾ ਦੂਰ ਸਾਰੇ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਰਹਿੰਦਾ ਸੀ, ਉਸ ਆਦਮੀ ਦੀ ਇੱਕ ਨੌਕਰਾਣੀ ਸੀ ਜਿਹੜੀ ਉਸ ਲਈ ਪਤਨੀ ਵਰਗੀ ਹੀ ਸੀ। ਉਹ ਦਾਸੀ ਯਹੂਦਾਹ ਦੇਸ਼ ਦੇ ਬੈਤਲਹਮ ਸ਼ਹਿਰ ਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹੀਂ ਦਿਨੀਂ ਇਸਰਾਏਲੀਆਂ ਦਾ ਪਾਤਸ਼ਾਹ ਕੋਈ ਨਹੀਂ ਸੀ ਅਤੇ ਅਜਿਹਾ ਹੋਇਆ ਜੋ ਇੱਕ ਲੇਵੀ ਮਨੁੱਖ ਨੇ ਜਿਹੜਾ ਇਫ਼ਰਾਈਮ ਦੇ ਪਹਾੜ ਦੇ ਪਰੇ ਰਹਿੰਦਾ ਸੀ ਬੈਤਲਹਮ-ਯਹੂਦਾਹ ਤੋਂ ਆਪਣੇ ਲਈ ਇੱਕ ਸੁਰੀਤ ਨੂੰ ਲੈ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦਿਨਾਂ ਵਿੱਚ ਜਦ ਇਸਰਾਏਲੀਆਂ ਦਾ ਕੋਈ ਰਾਜਾ ਨਹੀਂ ਸੀ ਤਾਂ ਅਜਿਹਾ ਹੋਇਆ ਕਿ ਇੱਕ ਲੇਵੀ ਮਨੁੱਖ ਜਿਹੜਾ ਇਫ਼ਰਾਈਮ ਦੇ ਪਹਾੜੀ ਦੇਸ਼ ਦੇ ਦੂਸਰੇ ਪਾਸੇ ਰਹਿੰਦਾ ਸੀ, ਬੈਤਲਹਮ ਯਹੂਦਾਹ ਤੋਂ ਆਪਣੇ ਲਈ ਇੱਕ ਰਖ਼ੈਲ ਨੂੰ ਰੱਖ ਲਿਆ।