Judges 19:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਿਨ ਤਕਰੀਬਨ ਛੁਪ ਚੱਲਿਆ ਸੀ। ਉਹ ਯਬੂਸ ਸ਼ਹਿਰ ਦੇ ਨੇੜੇ ਸਨ। ਇਸ ਲਈ ਨੌਕਰ ਨੇ ਆਪਣੇ ਸੁਆਮੀ ਲੇਵੀ ਬੰਦੇ ਨੂੰ ਆਖਿਆ, “ਆਓ ਇਸ ਯਬੂਸੀ ਸ਼ਹਿਰ ਵਿੱਚ ਠਹਿਰ ਜਾਈਏ। ਇੱਥੇ ਰਾਤ ਕੱਟੀਏ।”
Punjabi Bible 2016 - ਪਵਿੱਤਰ ਬਾਈਬਲ O.V.
ਜਦ ਓਹ ਯਬੂਸ ਦੇ ਨੇੜੇ ਅੱਪੜੇ ਤਾਂ ਦਿਨ ਬਹੁਤ ਹੀ ਲਹਿ ਗਿਆ ਸੀ। ਤਾਂ ਟਹਿਲੂਏ ਨੇ ਆਪਣੇ ਸੁਆਮੀ ਨੂੰ ਆਖਿਆ, ਆਓ ਜੀ, ਤੁਸੀਂ ਯਬੂਸੀਆਂ ਦੇ ਇਸ ਸ਼ਹਿਰ ਵਿੱਚ ਵੜ ਕੇ ਇੱਥੇ ਰਹੀਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਯਬੂਸ ਦੇ ਨੇੜੇ ਪਹੁੰਚੇ ਤਾਂ ਦਿਨ ਬਹੁਤ ਹੀ ਢੱਲ ਗਿਆ ਸੀ। ਤਾਂ ਸੇਵਕ ਨੇ ਆਪਣੇ ਸੁਆਮੀ ਨੂੰ ਕਿਹਾ, “ਆਉ ਜੀ, ਅਸੀਂ ਯਬੂਸੀਆਂ ਦੇ ਸ਼ਹਿਰ ਵਿੱਚ ਜਾ ਕੇ ਇੱਥੇ ਰਹੀਏ।”