Judges 19:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਦੇ ਸੁਆਮੀ, ਲੇਵੀ ਬੰਦੇ ਨੇ ਆਖਿਆ, “ਨਹੀਂ, ਅਸੀਂ ਇਸ ਬਿਗਾਨੇ ਸ਼ਹਿਰ ਅੰਦਰ ਨਹੀਂ ਜਾਵਾਂਗੇ। ਇਹ ਲੋਕ ਇਸਰਾਏਲੀ ਨਹੀਂ ਹਨ। ਅਸੀਂ ਗਿਬਆਹ ਸ਼ਹਿਰ ਵਿੱਚ ਜਾਵਾਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਦੇ ਸੁਆਮੀ ਨੇ ਉਸ ਨੂੰ ਆਖਿਆ, ਪਰਾਏ ਸ਼ਹਿਰ ਵਿੱਚ ਜੋ ਇਸਰਾਏਲੀਆਂ ਦਾ ਨਹੀਂ ਅਸੀਂ ਨਹੀਂ ਵੜਦੇ ਪਰ ਅਸੀਂ ਗਿਬਆਹ ਵੱਲ ਲੰਘ ਜਾਵਾਂਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਦੇ ਸੁਆਮੀ ਨੇ ਉਸ ਨੂੰ ਕਿਹਾ, “ਪਰਾਏ ਸ਼ਹਿਰ ਵਿੱਚ ਜੋ ਇਸਰਾਏਲੀਆਂ ਦਾ ਨਹੀਂ ਹੈ, ਅਸੀਂ ਨਹੀਂ ਜਾਂਵਾਂਗੇ, ਪਰ ਅਸੀਂ ਗਿਬਆਹ ਵੱਲ ਚਲੇ ਜਾਂਵਾਂਗੇ।”