Judges 19:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੇਵੀ ਬੰਦੇ ਨੇ ਆਖਿਆ, “ਚੱਲੋ, ਚੱਲੋ। ਅਸੀਂ ਗਿਬਆਹ ਜਾਂ ਰਾਮਾਹ ਪਹੁੰਚਣ ਦੀ ਕੋਸ਼ਿਸ਼ ਕਰੀਏ। ਅਸੀਂ ਉਨ੍ਹਾਂ ਦੋਹਾਂ ਵਿੱਚੋਂ ਕਿਸੇ ਸ਼ਹਿਰ ਵਿੱਚ ਰਾਤ ਕੱਟ ਸੱਕਦੇ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਪਣੇ ਟਹਿਲੂਏ ਨੂੰ ਆਖਿਆ, ਤੁਰ, ਇੰਨ੍ਹਾਂ ਥਾਵਾਂ ਵਿੱਚੋਂ ਕਿਸੇ ਇੱਕ ਵਲ ਚੱਲੀਏ ਯਾ ਗਿਬਆਹ ਨੂੰ ਯਾ ਰਾਮਾਹ ਨੂੰ ਜੋ ਉੱਥੇ ਰਾਤ ਰਹੀਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਸ ਨੇ ਆਪਣੇ ਸੇਵਕ ਨੂੰ ਕਿਹਾ, “ਆ, ਅਸੀਂ ਇਨ੍ਹਾਂ ਥਾਵਾਂ ਵਿੱਚੋਂ ਕਿਸੇ ਇੱਕ ਵੱਲ ਚੱਲੀਏ, ਜਾਂ ਗਿਬਆਹ ਨੂੰ ਜਾਂ ਰਾਮਾਹ ਨੂੰ ਤਾਂ ਜੋ ਉੱਥੇ ਰਾਤ ਕੱਟੀਏ।”