Judges 19:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਲੇਵੀ ਬੰਦਾ ਅਤੇ ਉਸ ਦੇ ਨਾਲ ਦੇ ਲੋਕ ਤੁਰਦੇ ਗਏ। ਜਦੋਂ ਉਹ ਗਿਬਆਹ ਸ਼ਹਿਰ ਪੁੱਜੇ ਸੂਰਜ ਛਿਪ ਰਿਹਾ ਸੀ। ਗਿਬਆਹ ਉਹ ਇਲਾਕਾ ਹੈ ਜਿਹੜਾ ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਅਧੀਨ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਓਹ ਉੱਥੋਂ ਲੰਘ ਕੇ ਪੈਂਡਾ ਕਰਦੇ ਰਹੇ ਅਤੇ ਜਦ ਬਿਨਯਾਮੀਨ ਦੇ ਗਿਬਆਹ ਦੇ ਨੇੜੇ ਆਏ ਤਾਂ ਸੂਰਜ ਲਹਿ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਅੱਗੇ ਦੀ ਵੱਲ ਸਫ਼ਰ ਕਰਦੇ ਰਹੇ ਅਤੇ ਜਦ ਬਿਨਯਾਮੀਨ ਦੇ ਗਿਬਆਹ ਦੇ ਨੇੜੇ ਪਹੁੰਚੇ ਤਾਂ ਸੂਰਜ ਢੱਲ ਗਿਆ।