Judges 19:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਹ ਗਿਬਆਹ ਵਿਖੇ ਰੁਕ ਗਏ। ਅਤੇ ਉੱਥੇ ਹੀ ਰਾਤ ਗੁਜਾਰਨ ਦਾ ਫ਼ੈਸਲਾ ਕੀਤਾ। ਉਹ ਸ਼ਹਿਰ ਦੇ ਚੌਁਕ ਕੋਲ ਆਏ ਅਤੇ ਉੱਥੇ ਬੈਠ ਗਏ। ਪਰ ਕਿਸੇ ਨੇ ਵੀ ਉਨ੍ਹਾਂ ਨੂੰ ਆਪਣੇ ਘਰ ਰਾਤ ਕੱਟਣ ਲਈ ਸੱਦਾ ਨਹੀਂ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਓਹ ਉੱਥੇ ਭੌਂ ਪਏ ਜੋ ਗਿਬਆਹ ਵਿੱਚ ਵੜ ਕੇ ਉੱਥੇ ਰਹੀਏ ਅਤੇ ਜਾਂ ਉਹ ਵੜ ਗਿਆ ਤਾਂ ਸ਼ਹਿਰ ਦੇ ਇੱਕ ਚੌਂਕ ਵਿੱਚ ਬੈਠ ਗਿਆ ਕਿਉਂ ਜੋ ਉੱਥੇ ਅਜਿਹਾ ਕੋਈ ਨਹੀਂ ਸੀ ਜੋ ਉਨ੍ਹਾਂ ਨੂੰ ਰਾਤ ਟਿਕਾਉਣ ਲਈ ਆਪਣੇ ਘਰ ਲੈ ਜਾਂਦਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਉਹ ਮੁੜ ਗਏ ਤਾਂ ਜੋ ਗਿਬਆਹ ਵਿੱਚ ਜਾ ਕੇ ਉੱਥੇ ਰਹਿਣ। ਅਤੇ ਉੱਥੇ ਜਾ ਕੇ ਉਹ ਸ਼ਹਿਰ ਦੇ ਇੱਕ ਚੌਂਕ ਵਿੱਚ ਬੈਠ ਗਿਆ ਕਿਉਂਕਿ ਉੱਥੇ ਅਜਿਹਾ ਕੋਈ ਨਹੀਂ ਸੀ ਜੋ ਉਨ੍ਹਾਂ ਨੂੰ ਰਾਤ ਕੱਟਣ ਲਈ ਆਪਣੇ ਘਰ ਲੈ ਜਾਂਦਾ।