Judges 19:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸੇ ਸ਼ਾਮ ਇੱਕ ਬਜ਼ੁਰਗ ਆਦਮੀ ਖੇਤਾਂ ਵਿੱਚੋਂ ਸ਼ਹਿਰ ਨੂੰ ਆਇਆ। ਉਸ ਦਾ ਨਗਰ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਸੀ। ਪਰ ਹੁਣ ਉਹ ਗਿਬਆਹ ਸ਼ਹਿਰ ਵਿੱਚ ਰਹਿ ਰਿਹਾ ਸੀ। ਗਿਬਆਹ ਦੇ ਬੰਦੇ ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੇਖੋ, ਸੰਧਿਆ ਵੇਲੇ ਇੱਕ ਬੁੱਢਾ ਪੈਲੀ ਵਿੱਚੋਂ ਕੰਮ ਧੰਧਾਂ ਮੁਕਾ ਕੇ ਉੱਥੇ ਆ ਨਿੱਕਲਿਆ, ਇਹ ਵੀ ਇਫ਼ਰਾਈਮ ਦੇ ਪਹਾੜ ਦਾ ਸੀ ਜੋ ਗਿਬਆਹ ਵਿੱਚ ਆ ਵੱਸਿਆ ਸੀ ਪਰ ਉੱਥੋਂ ਦੇ ਵਾਸੀ ਬਿਨਯਾਮੀਨੀ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਵੇਖੋ, ਸ਼ਾਮ ਦੇ ਵੇਲੇ ਇੱਕ ਬਜ਼ੁਰਗ ਆਪਣੇ ਖੇਤ ਵਿੱਚੋਂ ਕੰਮ-ਧੰਦਾ ਮੁਕਾ ਕੇ ਉੱਥੇ ਆਇਆ, ਉਹ ਵੀ ਇਫ਼ਰਾਈਮ ਦੇ ਪਹਾੜੀ ਦੇਸ਼ ਦਾ ਸੀ, ਜੋ ਗਿਬਆਹ ਵਿੱਚ ਆ ਕੇ ਵੱਸ ਗਿਆ ਸੀ ਪਰ ਉੱਥੋਂ ਦੇ ਵਾਸੀ ਬਿਨਯਾਮੀਨੀ ਸਨ।