Judges 19:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੇਵੀ ਬੰਦੇ ਨੇ ਜਵਾਬ ਦਿੱਤਾ, “ਅਸੀਂ ਯਹੂਦਾਹ ਦੇ ਬੈਤਲਹਮ ਸ਼ਹਿਰ ਤੋਂ ਆਏ ਹਾਂ। ਅਸੀਂ ਘਰ ਜਾ ਰਹੇ ਹਾਂ। ਮੈਂ ਬਹੁਤ ਦੂਰੋਂ, ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਤੋਂ ਹਾਂ। ਮੈਂ ਯਹੂਦਾਹ, ਬੈਤਲਹਮ ਗਿਆ ਸੀ। ਅਤੇ ਹੁਣ ਮੈਂ ਆਪਣੇ ਘਰ ਜਾ ਰਿਹਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਉਸ ਨੂੰ ਆਖਿਆ, ਅਸੀਂ ਬੈਤਲਹਮ-ਯਹੂਦਾਹ ਤੋਂ ਆਏ ਅਤੇ ਇਫ਼ਰਾਈਮ ਦੇ ਪਹਾੜ ਦੇ ਪਰਲੇ ਪਾਸੇ ਜਾਣਾ ਹੈ। ਮੈਂ ਉੱਥੋਂ ਦਾ ਹਾਂ। ਮੈਂ ਬੈਤਲਹਮ-ਯਹੂਦਾਹ ਨੂੰ ਗਿਆ ਸਾਂ ਅਤੇ ਹੁਣ ਯਹੋਵਾਹ ਦੇ ਘਰ ਵੱਲ ਜਾਂਦਾ ਹਾਂ। ਇੱਥੇ ਅਜਿਹਾ ਮਨੁੱਖ ਕੋਈ ਨਹੀਂ ਜੋ ਸਾਨੂੰ ਆਪਣੇ ਘਰ ਉਤਾਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਉਸ ਨੂੰ ਕਿਹਾ, “ਅਸੀਂ ਬੈਤਲਹਮ ਯਹੂਦਾਹ ਤੋਂ ਆਏ ਅਤੇ ਇਫ਼ਰਾਈਮ ਦੇ ਪਹਾੜੀ ਦੇਸ਼ ਦੇ ਦੂਸਰੇ ਪਾਸੇ ਜਾਣਾ ਹੈ। ਮੈਂ ਉੱਥੋਂ ਦਾ ਹੀ ਹਾਂ। ਮੈਂ ਬੈਤਲਹਮ ਯਹੂਦਾਹ ਨੂੰ ਗਿਆ ਸੀ ਅਤੇ ਹੁਣ ਆਪਣੇ ਘਰ ਦੇ ਵੱਲ ਜਾਂਦਾ ਹਾਂ। ਪਰ ਇੱਥੇ ਅਜਿਹਾ ਕੋਈ ਮਨੁੱਖ ਨਹੀਂ ਜੋ ਸਾਨੂੰ ਆਪਣੇ ਘਰ ਠਹਿਰਾਵੇ।