Judges 19:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਦੀ ਦਾਸੀ ਦਾ ਲੇਵੀ ਆਦਮੀ ਨਾਲ ਝਗੜਾ ਹੋ ਗਿਆ। ਉਹ ਉਸ ਨੂੰ ਛੱਡ ਕੇ ਵਾਪਸ ਆਪਣੇ ਪਿਤਾ ਦੇ ਘਰ ਬੈਤਲਹਮ ਯਹੂਦਾਹ ਚਲੀ ਗਈ। ਉਹ ਉੱਥੇ ਚਾਰ ਮਹੀਨੇ ਠਹਿਰੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀ ਸੁਰੀਤ ਉਹ ਦੇ ਨਾਲ ਕੁਕਰਮ ਕਰ ਕੇ ਉਹ ਦੇ ਕੋਲੋਂ ਬੈਤਲਹਮ-ਯਹੂਦਾਹ ਵਿੱਚ ਆਪਣੇ ਪਿਉਕੇ ਜਾ ਕੇ ਚਾਰ ਮਹੀਨੇ ਉੱਥੇ ਰਹੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੀ ਰਖ਼ੈਲ ਵਿਭਚਾਰ ਕਰਕੇ ਉਸ ਦੇ ਕੋਲੋਂ ਬੈਤਲਹਮ ਯਹੂਦਾਹ ਵਿੱਚ ਆਪਣੇ ਪਿਤਾ ਦੇ ਘਰ ਚਲੀ ਗਈ, ਅਤੇ ਚਾਰ ਮਹੀਨੇ ਉੱਥੇ ਰਹੀ।