Judges 19:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਜ਼ੁਰਗ ਆਦਮੀ ਬਾਹਰ ਗਿਆ ਅਤੇ ਉਸ ਨੇ ਉਨ੍ਹਾਂ ਬਦਮਾਸ਼ਾਂ ਨਾਲ ਗੱਲ ਕੀਤੀ। ਉਸ ਨੇ ਆਖਿਆ, “ਨਹੀਂ, ਮੇਰੇ ਦੋਸਤੋਂ, ਇਹੋ ਜਿਹੇ ਕੁਕਰਮ ਨਾ ਕਰੋ! ਉਹ ਬੰਦਾ ਮੇਰੇ ਘਰ ਮਹਿਮਾਨ ਹੈ। ਇਹੋ ਜਿਹਾ ਭਿਆਨਕ ਪਾਪ ਨਾ ਕਰਿਓ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਮਨੁੱਖ ਨੇ ਅਰਥਾਤ ਘਰ ਵਾਲੇ ਨੇ ਬਾਹਰ ਨਿੱਕਲ ਕੇ ਉਨ੍ਹਾਂ ਨੂੰ ਆਖਿਆ, ਨਹੀਂ ਮੇਰੇ ਭਰਾਓ, ਅਜੇਹੀ ਬਦੀ ਨਾ ਕਰਨਾ ਕਿਉਂ ਜੋ ਇਹ ਮਨੁੱਖ ਸਾਡੇ ਘਰ ਆਇਆ ਹੈ, ਇਸ ਲਈ ਇਹ ਮੂਰਖਤਾਈ ਨਾ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਮਨੁੱਖ ਅਰਥਾਤ ਘਰ ਦੇ ਸੁਆਮੀ ਨੇ ਬਾਹਰ ਨਿੱਕਲ ਕੇ ਉਨ੍ਹਾਂ ਨੂੰ ਕਿਹਾ, “ਨਹੀਂ ਮੇਰੇ ਭਰਾਓ, ਅਜਿਹੀ ਬੁਰਿਆਈ ਨਾ ਕਰੋ, ਕਿਉਂ ਜੋ ਇਹ ਮਨੁੱਖ ਸਾਡੇ ਘਰ ਆਇਆ ਹੈ, ਇਸ ਲਈ ਅਜਿਹੀ ਦੁਸ਼ਟਤਾ ਨਾ ਕਰੋ।