Judges 19:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੇਖੋ, ਇਹ ਮੇਰੀ ਧੀ ਹੈ। ਇਸ ਨੇ ਹਾਲੇ ਤੱਕ ਕਿਸੇ ਨਾਲ ਵੀ ਜਿਨਸੀ ਸੰਬੰਧ ਨਹੀਂ ਬਣਾਏ। ਮੈਂ ਉਸ ਨੂੰ ਅਤੇ ਇਸ ਦੀ ਰਖੈਲ ਨੂੰ ਤੁਹਾਡੇ ਕੋਲ ਲਿਆਉਂਦਾ ਹਾਂ। ਤੁਸੀਂ ਉਨ੍ਹਾਂ ਨਾਲ ਜੋ ਚਾਹੋਂ ਕਰ ਸੱਕਦੇ ਹੋ। ਪਰ ਇਸ ਆਦਮੀ ਨਾਲ ਇਹੋ ਜਿਹਾ ਭਿਆਨਕ ਪਾਪ ਨਾ ਕਰੋ।”
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਇੱਥੇ ਮੇਰੀ ਕੁਆਰੀ ਧੀ ਅਤੇ ਉਸ ਦੀ ਸੁਰੀਤ ਹਨ। ਮੈਂ ਉਨ੍ਹਾਂ ਨੂੰ ਕੱਢ ਲਿਆਉਣਾ। ਤੁਸੀਂ ਉਨ੍ਹਾਂ ਦੀ ਬੇਪਤੀ ਕਰੋ ਅਤੇ ਜੋ ਤੁਹਾਨੂੰ ਚੰਗਾ ਦਿੱਸੇ ਓਹੋ ਉਨ੍ਹਾਂ ਨਾਲ ਕਰੋ ਪਰ ਇਸ ਮਨੁੱਖ ਨਾਲ ਅਜੇਹੀ ਮੂਰਖਤਾਈ ਨਾ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਇੱਥੇ ਮੇਰੀ ਕੁਆਰੀ ਧੀ ਅਤੇ ਇਸ ਪੁਰਖ ਦੀ ਰਖ਼ੈਲ ਹਨ। ਮੈਂ ਉਨ੍ਹਾਂ ਨੂੰ ਬਾਹਰ ਲੈ ਆਉਂਦਾ ਹਾਂ। ਤੁਸੀਂ ਉਨ੍ਹਾਂ ਦੀ ਬੇਪਤੀ ਕਰੋ ਅਤੇ ਜੋ ਤੁਹਾਨੂੰ ਚੰਗਾ ਲੱਗੇ ਉਹੋ ਉਨ੍ਹਾਂ ਨਾਲ ਕਰੋ, ਪਰ ਇਸ ਮਨੁੱਖ ਨਾਲ ਅਜਿਹੀ ਦੁਸ਼ਟਤਾ ਨਾ ਕਰੋ।”