Judges 19:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਵੇਰ ਵੇਲੇ ਉਹ ਔਰਤ ਉਸ ਘਰ ਵਿੱਚ ਆਈ ਜਿੱਥੇ ਉਸ ਦਾ ਸੁਆਮੀ ਠਹਿਰਿਆ ਹੋਇਆ ਸੀ। ਉਹ ਬਾਹਰਲੇ ਦਰਵਾਜ਼ੇ ਉੱਤੇ ਡਿੱਗ ਪਈ। ਉਹ ਦਿਨ ਚੜ੍ਹਨ ਤੱਕ ਉੱਥੇ ਹੀ ਡਿੱਗੀ ਪਈ ਰਹੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਤੀਵੀਂ ਮਨ੍ਹੇਰੇ ਹੀ ਆਣ ਕੇ ਜਿੱਥੇ ਉਸ ਦਾ ਭਰਤਾ ਸੀ ਉਸ ਮਨੁੱਖ ਦੇ ਘਰ ਦੇ ਬੂਹੇ ਉੱਤੇ ਡਿੱਗ ਪਈ ਜਦ ਤੀਕਰ ਦਿਨ ਨਾ ਚੜ੍ਹਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਇਸਤਰੀ ਸਵੇਰੇ ਹੀ ਆ ਕੇ ਉਸ ਮਨੁੱਖ ਦੇ ਘਰ ਦੇ ਦਰਵਾਜ਼ੇ ਉੱਤੇ ਡਿੱਗ ਪਈ ਜਿੱਥੇ ਉਸ ਦਾ ਪਤੀ ਸੀ, ਅਤੇ ਦਿਨ ਚੜ੍ਹਨ ਤੱਕ ਉੱਥੇ ਹੀ ਪਈ ਰਹੀ।